ਦੁਨੀਆਂ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋਂ ਖਮਾਣੋਂ ਵਿਖੇ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਲਈ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਜਿਲ੍ਹਾ ਪ੍ਰਸਾਸ਼ਨ ਵਲੋਂ ਬੀ.ਡੀ.ਪੀ.ਓ ਨੇ ਜ਼ਿਲ੍ਹੇ ਦੀ ਪਹਿਲੀ ਡਰੋਨ ਚਾਲਕ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਇਸ ਸਕੀਮ ਦਾ ਮੁੱਖ ਮੰਤਵ ਔਰਤਾਂ ਦਾ ਸਸ਼ਕਤੀਕਰਨ ਅਤੇ ਉਹਨਾਂ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ 'ਤੇ ਸਕਾਰਾਤਮਕ ਪ੍ਰਭਾਵ ਪਾਉਣਾ