Thursday, September 19, 2024

IGU

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਹੁਣ 31 ਅਕਤੂਬਰ 2024 ਤੱਕ ਬਣਾਈਆਂ ਜਾ ਸਕਦੀਆਂ ਨੇ ਐਸ.ਜੀ.ਪੀ.ਸੀ. ਦੀਆਂ ਵੋਟਾਂ –ਡਿਪਟੀ ਕਮਿਸ਼ਨਰ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ

68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਮਾਤਾ ਸਾਹਿਬ ਦੇਵ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਨਗਰ, ਫੇਜ਼ 2 ਮੁਹਾਲੀ ਵਿਖੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ SMS Kheri Gujjars ਨੇ ਜਿੱਤੇ 1 ਸਿਲਵਰ ਅਤੇ 5 ਬਰੋਂਜ਼ ਮੈਡਲ

68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਕੁਰਾਸ਼ ਅੰਡਰ-14 ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ

ਆਈਜੀਯੂ ਵਿਚ ਟੇਕ ਫਿਯੂਜਨ ਥੀਮ 'ਤੇ ਇਕ ਦਿਨਾਂ ਦੀ ਨੈਸ਼ਨਲ ਸੈਮੀਨਾਰ ਦਾ ਪ੍ਰਬੰਧ

ਇੰਦਰਾਂ ਗਾਂਧੀ ਯੂਨੀਵਰਸਿਟੀ ਮੀਰਪੁਰ ਰਿਵਾੜੀ ਵਿਚ ਟੈਕ ਫਿਯੂਜਨ ਥੀਮ 'ਤੇ ਅਧਾਰਿਤ ਇਕ ਦਿਨ ਦਾ ਨੈਸ਼ਨਲ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। 

ਕੇਸਧਾਰੀ ਯੋਗ ਵਿਅਕਤੀ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਵੋਟਾਂ ਬਣਾਉਣ ਲਈ 04 ਅਗਸਤ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ

ਸ੍ਰੀ ਗੁੱਗਾ ਮਾੜੀ ਦਰਬਾਰ ਵਿਖੇ ਕਰਵਾਇਆ ਜਾਗਰਣ 

ਧਾਰਮਿਕ ਸਮਾਗਮ ਭਾਈਚਾਰਕ ਏਕਤਾ ਦੇ ਪ੍ਰਤੀਕ--ਘਨਸ਼ਿਆਮ ਕਾਂਸਲ 

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦਾ ਸੈਸ਼ਨ 2023-24 ਵਿੱਚ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

 ਸੈਸ਼ਨ 2023-24 ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਨੇ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ

ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪਾਂ ਤਹਿਤ ਵੱਡੀ ਗਿਣਤੀ ਲੋਕ ਲੈ ਰਹੇ ਲਾਭ : SDM

ਖਰੜ ਸਬ ਡਵੀਜ਼ਨ ਦੇ ਪਿੰਡ ਘੰਡੋਲੀ, ਸਲਾਮਤਪੁਰ, ਰਸੂਲਪੁਰ, ਪੜਛ, ਤੀੜਾ ਅਤੇ ਰਹਿਮਨਪੁਰ ਵਿਖੇ ਲਾਏ ਕੈਂਪ

Shiromani Gurudwara Parbandhak Committee ਦੀਆ ਵੋਟਾਂ ਬਣਾਉਣ ਲਈ 17 ਅਤੇ 18 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ

Deputy Commissioner ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ Sikh Gurudwara Borad Election ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਇਸ ਸਬੰਧੀ ਵੋਟਰਾਂ ਤੋਂ ਵੋਟ ਰਜਿਸਟਰੇਸ਼ਨ ਦੇ ਫਾਰਮ ਪ੍ਰਾਪਤ ਕਰਨ ਲਈ Patiala ਜ਼ਿਲ੍ਹੇ ਵਿੱਚ ਮਿਤੀ 17 ਅਤੇ 18 ਫਰਵਰੀ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਪੰਜਾਬ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ : CMMann ਤੇ Kajriwal

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ

ਕੀ ਖਾਣਾ ਖਾਣ ਤੋਂ ਬਾਅਦ ਤੁਹਾਡੇ ਵੀ ਪੇਟ ‘ਚ ਹੁੰਦੀ ਹੈ ਜਲਨ?

ਪੇਟ ਵਿੱਚ ਜਲਨ ਦੀ ਸਮੱਸਿਆ ਨੂੰ ਇਸੇ ਤਰ੍ਹਾਂ ਕਰੋ ਦੂਰ:

  1. ਜੇਕਰ ਪੇਟ ਵਿੱਚ ਜਲਨ ਦੀ ਸਮੱਸਿਆ ਬਹੁਤ ਦੇਰ ਤੋਂ ਪਰੇਸ਼ਾਨ ਕਰ ਰਹੀ ਹੈ ਤਾਂ ਅਜਿਹੇ ਵਿੱਚ ਡਾਕਟਰ ਦੀ ਸਲਾਹ ਜ਼ਰੂਰ ਲਓ । ਨਾਲ ਹੀ ਇਹ ਬੀਮਾਰੀ ਵੀ ਕੁਝ ਖਾਸ ਘਰੇਲੂ ਨੁਸਖਿਆਂ ਨਾਲ ਦੂਰ ਕੀਤੀ ਜਾ ਸਕਦੀ ਹੈ।
  2. ਖਾਣਾ ਖਾਣ ਤੋਂ ਬਾਅਦ ਤੁਰੰਤ ਨਹੀਂ ਲੇਟਣਾ ਚਾਹੀਦਾ। ਖਾਣੇ ਤੋਂ ਬਾਅਦ ਦੇ ਤੁਰੰਤ ਲੇਟਣ ਕਾਰਨ ਐਸਿਡ ਰਿਫਲੈਕਸ ਵਰਗੀ ਪਾਚਨ ਸਬੰਧੀ ਦਿੱਕਤਾਂ ਸਾਹਮਣੇ ਆਉਂਦੀਆਂ ਹਨ। 

19 ਪੁਲਿਸ ਅਫ਼ਸਰਾਂ ਨੂੰ ਮਿਲਿਆ ਮੁੱਖ ਮੰਤਰੀ ਪੁਲਿਸ ਮੈਡਲ

ਕੋਰੋਨਾ ਅਤੇ ਜ਼ਿੰਦਗੀ ਨਾਲੋ-ਨਾਲ : ਸਿੰਗਾਪੁਰ ਵਿਚ ਹੁਣ ਕੋਰੋਨਾ ਦੇ ਅੰਕੜੇ ਜਾਰੀ ਨਹੀਂ ਹੋਣਗੇ

ਸਰਕਾਰੀ ਕਾਲਜ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੋਰਿਆ ਚੱਕਰ) ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਉਪਰ "ਮਾਨਵੀ ਅਧਿਕਾਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ : ਯਾਤਰਾਵਾਂ ਅਤੇ ਸਿਖਿਆਵਾਂ" ਵਿਸ਼ੇ ਉਪਰ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ।