Friday, November 22, 2024

IPL

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੇ ਸੂਬੇ ਵਿਚ ਇਕ ਸਮਾਨ ਵਿਕਾਸ ਕੰਮ ਕਰਵਾਉਣ ਦੇ ਪ੍ਰਤੀਬੱਧ ਹੈ।

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੋਹਾਲੀ ‘ਚ IPL ਮੈਚ ਅੱਜ

ਅੱਜ ਸ਼ਾਮ 7:30 ਵਜੇ ਤੋਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਨਿਊ ਚੰਡੀਗੜ੍ਹ, ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਗਰਾਊਂਡ ‘ਚ ਮੈਚ ਹੋਣ ਜਾ ਰਿਹਾ ਹੈ।

ਐਰਾ ਆਫ਼ ਮਲਟੀਡਿਪਿਲਨਰੀ ਰਿਸਰਚ’ ਵਿਸ਼ੇ ਉੱਤੇ ਤਿੰਨ ਦਿਨਾ ਭਾਸ਼ਣ ਲੜੀ ਸਮਾਪਤ

ਵਿਦਿਆਰਥੀਆਂ ਨੂੰ ਵਿਗਿਆਨੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਰਹੇਗੀ-ਪ੍ਰੋ. ਅਰਵਿੰਦ 

ਪੰਜਾਬ ਦੇ CEO ਦਫ਼ਤਰ ਵੱਲੋਂ IPL ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ : Sibin C

ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ 

ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ, ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਰੋਹ ਕੱਲ੍ਹ

ਪੰਜਾਬ ਯੂਨੀਵਰਸਿਟੀ ਦੀ ਫੋਕ ਆਰਕੈਸਟਰਾ ਟੀਮ ਵੱਲੋਂ ਸਟੇਡੀਅਮ ਵਿੱਚ ਲੋਕ ਗੀਤ "ਮੈਂ ਭਾਰਤ ਹੂ" ਤੇ ਅਧਾਰਿਤ ਸਟੇਜ ਪੇਸ਼ਕਾਰੀ ਹੋਵੇਗੀ ਡੀ ਸੀ ਨੇ ਲੋਕ ਸਭਾ ਚੋਣਾਂ ਨੂੰ ਸਮਰਪਿਤ ਸਵੀਪ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ 

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਇੰਡੀਅਨ ਪ੍ਰੀਮੀਆਰ ਲੀਗ (ਆਈਪੀਐਲ) ਦਾ ਵਾਂ ਸੀਜ਼ਨ 4 ਦਿਨਾਂ ਬਾਅਦ 22 ਮਾਰਚ ਨੂੰ ਸ਼ੁਰੂ ਹੋਵੇਗਾ। ਟੂਰਨਾਮੈਂਟ ਵਿੱਚ 10 ਟੀਮਾਂ ਵਿਚਕਾਰ 70 ਲੀਗ ਪੜਾਅ ਦੇ ਮੈਚ ਹੋਣਗੇ।

22 ਮਾਰਚ ਤੋਂ IPL ਹੋ ਸਕਦਾ ਹੈ 26 ਮਈ ਨੂੰ ਹੋਵੇਗਾ ਫਾਈਨਲ

IPL ਦਾ 17ਵਾਂ ਸੰਸਕਰਣ 22 ਮਾਰਚ ਤੋਂ ਸ਼ੁਰੂ ਹੋ ਕੇ 26 ਮਈ ਤੱਕ ਚੱਲ ਸਕਦਾ ਹੈ। ਇਸਦੇ 5 ਦਿਨ ਬਾਅਦ ਹੀ 1 ਜੂਨ ਤੋਂ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ ਕੱਪ ਸ਼ੁਰੂ ਹੋ ਜਾਵੇਗਾ।

ਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ

ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। 

ਫਾਰਮੇਸੀ ਦੇ ਫਰਜ਼ੀ ਡਿਪਲੋਮਾ ਕੇਸ ਦੀਆਂ ਪਰਤਾਂ ਖੁੱਲ੍ਹਣ ਨਾਲ ਸੈਂਕੜੇ ਡਿਪਲੋਮਾ ਹੋਲਡਰ ਸ਼ੱਕ ਦੇ ਘੇਰੇ 'ਚ

ਵਿਜੀਲੈਂਸ ਦੀ ਕਾਰਵਾਈ ਕਾਰਨ ਫਰਜ਼ੀ ਡਿਪਲੋਮਾ ਹੋਲਡਰ ਸਹਿਮੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੀ ਮੰਗ ਉੱਠੀ 

ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।

ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨੂੰ ਮਸਾਣਾ ਗੁਰਦਾਸਪੁਰ ਦੀ ਹੋਈ ਮੌਤ

ਅੰਮ੍ਰਿਤਸਰ ਵਿਖੇ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖਤਰਾਏ ਕਲਾਂ ਵਿਖੇ ਕਬੱਡੀ ਦੇ ਚੱਲਦੇ ਮੈਚ ਦੌਰਾਨ ਇਕ ਕਬੱਡੀ ਖ਼ਿਡਾਰੀ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। 

ਸਟੇਡੀਅਮ ਵਿਚ ਬੈਠ ਕੇ ਵੀ ਦੇਖੇ ਜਾ ਸਕਣਗੇ ਆਈ.ਪੀ.ਐਲ. ਦੇ ਮੈਚ

ਆਈ.ਪੀ.ਐਲ. ਦੇ ਬਾਕੀ ਰਹਿੰਦੇ ਮੈਚ ਯੂ.ਏ.ਈ. ਦੀਆਂ ਪਿੱਚਾਂ ’ਤੇ ਕਰਵਾਉਣ ਦੀ ਪ੍ਰਵਾਨਗੀ ਤੋਂ ਬਾਅਦ ਦਰਸ਼ਕਾਂ ਲਈ ਇਕ ਹੋਰ ਬਹੁਤ ਹੀ ਖ਼ੁਸ਼ੀ ਦੀ ਗੱਲ ਸਾਹਮਣੇ ਆ ਰਹੀ ਹੈ। ਪ੍ਰਾਪਤ ਹੋਈਆਂ ਮੀਡੀਆ ਰਿਪੋਰਟਾਂ ਅਨੁਸਾਰ ਿਕਟ ਪ੍ਰੇਮੀ ਆਈ.ਪੀ.ਐਲ. ਦੇ ਮੈਚ ਸਟੇਡੀਅਮ ਵਿਚ ਬੈਠ ਕੇ ਵੀ ਵੇਖ ਸਕਣਗੇ। ਜਾਣਕਾਰੀ ਅਨੁਸਾਰ ਅਮੀਰਾਤ ਿਕਟ ਬੋਰਡ 50 ਫ਼ੀ ਸਦੀ ਦੀ ਹਾਜ਼ਰੀ ਨਾਲ ਦਰਸ਼ਕਾਂ ਨੂੰ ਸਟੇਡੀਅਮਾਂ ਵਿੱਚ ਦਾਖ਼ਲ ਦੇ ਸਕਦਾ ਹੈ ਅਤੇ ਸਟੇਡੀਅਮ ਵਿਚ ਦਾਖ਼ਲ ਸਿਰਫ਼ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾ ਚੁੱਕੇ ਦਰਸ਼ਕਾਂ ਨੂੰ ਹੀ ਮਿਲੇਗਾ।

ਆਈ.ਪੀ.ਐਲ. (IPL) ਦੇ ਰਹਿੰਦੇ 31 ਮੈਚ ਯੂ.ਏ.ਈ. ਵਿਚ ਕਰਵਾਉਣ ਦਾ ਫ਼ੈਸਲਾ

 ਿਕਟ ਪ੍ਰੇਮੀਆਂ ਦੀ ਬੇਹੱਦ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ ਕਿ ਆਈ.ਪੀ.ਐਲ. ਦੇ ਬਾਕੀ ਰਹਿੰਦੇ 31 ਮੈਚ ਹੁਣ ਯੂ.ਏ.ਈ. ਵਿਚ ਹੋਣਗੇ। ਜਾਣਕਾਰੀ ਅਨੁਸਾਰ ਬੀ.ਸੀ.ਸੀ.ਆਈ. ਨੇ ਇਕ ਮੀਟਿੰਗ ਕਰ ਕੇ ਇਹ ਫ਼ੈਸਲਾ ਕੀਤਾ ਹੈ ਕਿ ਆਈ.ਪੀ.ਐਲ. ਦੇ ਬਾਕੀ ਰਹਿੰਦੇ ਮੈਚ ਹੁਣ ਯੂਏਈ ਵਿਚ ਹੋਣਗੇ। ਜ਼ਿਕਰਯੋਗ ਹੈ ਕਿ ਆਈ.ਪੀ.ਐਲ. ਦੇ ਮੈਚ 9 ਅਪ੍ਰੈਲ ਨੂੰ ਮੁੰਬਈ ਅਤੇ ਚੈਨਈ ਵਿਚ ਸ਼ੁਰੂ ਹੋਏ ਸਨ। ਪਰ ਅਹਿਮਦਾਬਾਦ ਅਤੇ ਦਿੱਲੀ ਵਿਚ ਜਦੋਂ ਟੀਮਾਂ ਪਹੰੁਚੀਆਂ ਤਾਂ ਕੁੱਝ ਖਿਡਾਰੀਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਬੀ.ਸੀ.ਸੀ.ਆਈ. ਆਈਪੀਐਲ ਦੀ 14ਵੀਂ ਲੜੀ ਨੂੰ ਰੋਕ ਦਿੱਤਾ ਸੀ ਅਤੇ ਉਸ ਤੋਂ ਬਾਅਦ ਬਾਕੀ ਦੇ ਰਹਿੰਦੇ ਮੈਚ ਕਿਥੇ ’ਤੇ ਕਦੋਂ ਹੋਣੇ ਹਨ ਇਸ ਬਾਰੇ ਚਰਚਾਵਾਂ ਚਲ ਰਹੀਆਂ ਸਨ।

ਲੰਡਨ ਵਿਚ ਕੋਰੋਨਾ ਦਾ ਸਾਹਮਣੇ ਆਇਆ ‘ਟ੍ਰਿਪਲ ਮਿਊਟੇਸ਼ਨ’ ਦਾ ਨਵਾਂ ਰੂਪ

ਲੰਡਨ : ਆਏ ਦਿਨ ਕੋਰੋਨਾ ਕਾਰਨ ਕੋਈ ਨਾ ਕੋਈ ਨਵਾਂ ਰੂਪ ਸਾਹਮਣੇ ਆ ਰਿਹਾ ਹੈ ਜਿਵੇਂ ਭਾਰਤ ਵਿਚ ਬਲੈਕ ਫ਼ੰਗਸ ਅਤੇ ਹੋਰ ਪਤਾ ਨਹੀਂ ਕੀ ਕੀ । ਇਸੇ ਲੜੀ ਵਿਚ ਕਈ ਦੇਸ਼ ਕੋਰੋਨਾ ਦੀ ਨਵੀਂ ਲਹਿਰ ਨਾਲ ਜੂਝ ਰਹੇ ਹਨ। ਵਾਇਰਸ ਦੇ ਨਵੇਂ ਅਤੇ ਵਧੇਰੇ ਇਨਫੈਕਟਿਡ ਵੈਰੀਐਂਟ ਪਹਿਲਾਂ ਤੋਂ ਜ਼ਿਆਦਾ 

ਬੰਗਾਲ : ਕੇਂਦਰੀ ਮੰਤਰੀ ਮੁਰਲੀਧਰਨ ਦੀ ਕਾਰ ’ਤੇ ਹਮਲਾ, ਵੇਖੋ ਵੀਡੀਓ

ਬੰਗਾਲ : ਪੱਛਮ ਬੰਗਾਲ ਵਿੱਚ ਚੋਣ ਨਤੀਜੀਆਂ ਤੋਂ ਬਾਅਦ ਵਲੋਂ ਸ਼ੁਰੂ ਹੋਈ ਸਿਆਸੀ ਹਿੰਸਾ ਰੁਕਨ ਦਾ ਨਾਮ ਨਹੀਂ ਲੈ ਰਹੀ। ਕੇਂਦਰੀ ਮੰਤਰੀ ਵੀ-ਮੁਰਲੀਧਰਨ ਦੀ ਕਾਰ ਉੱਤੇ ਵੀਰਵਾਰ ਨੂੰ ਪੱਛਮ ਵਾਲਾ ਮਿਦਨਾਪੁਰ ਦੇ ਪੰਚਖੁੜੀ ਵਿੱਚ ਭੀੜ ਨੇ ਹਮਲਾ ਬੋਲ ਦਿੱਤਾ। ਲੋ

ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਨਾਲ ਯਾਦ ਕੀਤਾ ਗਿਆ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਪਟਿਆਲਾ 5 ਮਈ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ 'ਚ ਸਰਕਾਰੀ ਸੀਨੀਅਰ ਸੈਕੰ

ਵਿਸ਼ਵ ਦਮਾ ਦਿਵਸ ਮੌਕੇ ਵੈਬੀਨਾਰ 

ਬਰਨਾਲਾ, 5 ਮਈ  : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ੍ਹਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾ

ਕੋਵਿਡ ਪਾਜ਼ੇਟਿਵ ਮਰੀਜ਼ ਆਰਵੀਆਰ ਕਾਲਾਂ ਨੂੰ ਸਪੈਮ ਵਜੋਂ ਨਾ ਦਰਸਾਉਣ : ਡੀ.ਸੀ.

ਐਸ.ਏ.ਐਸ.ਨਗਰ, 5 ਮਈ : ਕੋਵਿਡ ਪਾਜ਼ੇਟਿਵ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਆਟੋਮੈਟਿਕ ਆਈਵੀਆਰ ਕਾਲਾਂ ਰਾਹੀਂ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ 

ਕੋਰੋਨਾ ਕਰ ਕੇ IPL 2021 ਮੁਲਤਵੀ

ਨਵੀਂ ਦਿੱਲੀ : ਮੰਗਲਵਾਰ ਸ਼ਾਮ ਨੂੰ ਹੋਣ ਵਾਲੇ ਮੈਚ ਤੋਂ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਦੇ ਵਿਕਟਕੀਪਰ ਰਿੱਧੀਮਾਨ ਸਾਹਾ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਮਿਲੀ। ਉੱਥੇ ਹੀ ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ ਅਮਿਤ ਮਿਸ਼ਰਾ ਵੀ ਕੋਰੋਨਾ ਇਨਫੈਕਟਿਡ ਦੱਸੇ ਜਾ ਰਹੇ ਹਨ।

ਕੋਲਕਾਤਾ ਦੇ ਦੋ ਆਈ.ਪੀ.ਐਲ. ਖਿਡਾਰੀਆਂ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ : ਆਈਪੀਐਲ ਦਾ 14ਵਾਂ ਸੀਜ਼ਨ ਭਾਰਤ ’ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਹੋ ਰਿਹਾ ਹੈ। ਬਾਇਉ-ਬਬਲ (ਖਿਡਾਰੀਆਂ ਲਈ ਕੋਰੋਨਾ ਤੋਂ ਸੁਰੱਖਿਆ ਮਾਹੌਲ) ’ਚ ਇਹ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਸ਼ੁ

ਆਈ.ਪੀ.ਐਲ ਤੋਂ ਬਾਅਦ ਆਸਟਰੇਲੀਆ ਦੇ ਖਿਡਾਰੀਆਂ ਲਈ ਵਿਸ਼ੇਸ਼ ਜਹਾਜ਼ ਦੀ ਵਿਵਸਥਾ ਕੀਤੀ ਜਾਵੇਗੀ

ਨਵੀਂ ਦਿੱਲੀ  : ਆਸਟ੍ਰੇਲੀਆ ਦੇ ਕ੍ਰਿਕਟਰਾਂ ਦੇ ਸੰਘ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟਰਾਂ ਦੀ ਸਵਦੇਸ਼ ਵਾਪਸੀ ਲਈ ਵਿਸ਼ੇਸ਼ ਜਹਾਜ਼ ਦੀ ਵਿਵਸਥਾ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਪਰ ਖੇਡ ਮੰਤਰੀ ਰਿਚਰਡ ਕੋਲਬੇਕ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਅਜੇ ਤਕ ਇਸ ਤਰ੍ਹਾਂ ਦੇ ਕਿਸੇ ਫ਼ੈਸਲੇ ਨੂੰ ਮਨਜ਼ੂਰੀ ਨਹੀਂ ਦਿਤੀ ਹੈ। ਆਸਟ੍ਰੇਲੀਆਈ ਕ੍ਰਿਕਟਰਜ਼ ਸੰਘ (ਏ.ਸੀ.ਏ.) ਦੇ ਪ੍ਰਮੁੱਖ ਟੌਡ ਗ੍ਰੀਨਬਰਗ ਨੇ ਕਿਹਾ ਕਿ