Tuesday, March 04, 2025
BREAKING NEWS
ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾਦਿੱਲੀ ਦੇ CM ਵਜੋਂ ਰੇਖਾ ਗੁਪਤਾ ਨੇ ਚੁੱਕੀ ਸਹੁੰ

ISTE

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ,

ਕਿਹਾ, ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ

ਕਿਸਾਨ ਖੇਤੀ ਬਾੜੀ ਅਧਿਕਾਰੀ ਜਾਂ ਟੋਲ ਫ੍ਰੀ ਨੰਬਰ 'ਤੇ ਸੰਪਰਕ ਕਰ ਦਰਜ ਕਰਵਾਉਣ ਫ਼ਸਲ ਖ਼ਰਾਬ ਹੋਣ ਦੀ ਰਿਪੋਰਟ : ਖੇਤੀ ਬਾੜੀ ਮੰਤਰੀ

ਹਰਿਆਣਾ ਦੇ ਖੇਤੀ ਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਪ੍ਰਧਾਨ ਮੰਤਰੀ ਫ਼ਸਲ ਬੀਮਾ ਸਕੀਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ।

ਸਰਕਾਰ ਦੀ ਪਾਰਦਰਸ਼ੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇ ਕਾਰਨ ਹੀ ਹਰਿਆਣਾ ਤੇਜੀ ਨਾਲ ਕਰ ਰਿਹਾ ਪ੍ਰਗਤੀ : ਮੁੱਖ ਮੰਤਰੀ ਨਾਇਬ ਸਿੰਘ ਸੇਣੀ

ਵਿਰੋਧੀ ਧਿਰ ਦੇ ਕੋਲ ਨਹੀਂ ਕੋਈ ਮੁੱਦਾ, ਵਿਰੋਧੀ ਧਿਰ ਦੇ ਨੇਤਾ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕਰ ਰਹੇ - ਮੁੱਖ ਮੰਤਰੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗਾਰੰਟੀ ਦੇ ਨਾਲ ਸੂਬੇ ਦਾ ਹੋਵੇਗਾ ਤਿੰਨ ਗੁਣਾ ਤੇਜੀ ਨਾਲ ਵਿਕਾਸ

ਸਰਕਾਰ ਨੇ ਨਾਗਰਿਕਾਂ ਦੇ ਨਾਲ ਕੀਤੇ ਵਾਦੇ ਨੂੰ ਕੀਤਾ ਪੂਰਾ

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ

ਦਾਮਨ ਬਾਜਵਾ ਦੀ ਅਗਵਾਈ ਹੇਠ ਵਫ਼ਦ ਕੇਂਦਰੀ ਮੰਤਰੀ ਸ਼ੇਖਾਵਤ ਨੂੰ ਮਿਲਿਆ 

ਸ਼ਹੀਦ ਊਧਮ ਸਿੰਘ ਦੀਆਂ ਯਾਦਾਂ ਸੰਭਾਲਣ ਦੀ ਕੀਤੀ ਮੰਗ 

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ

ਬੀਤੇ ਦਿਨੀ  ਲੈਮਰੀਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਆਯੋਜਿਤ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਮੌਕਾ ਮਿਲ ਸਕੇ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ

ਸ਼੍ਰੀ ਲੰਗਰ ਕਮੇਟੀ ਹਨੂੰਮਾਨ ਮੰਦਰ ਰਜਿਸਟਰ ਦੁਆਰਾ ਜਾਫਰ ਅਲੀ ਨੂੰ ਸਨਮਾਨਿਤ ਕੀਤਾ ਗਿਆ

ਸ਼੍ਰੀ ਲੰਗਰ ਕਮੇਟੀ ਹਨੂੰਮਾਨ ਮੰਦਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪ੍ਰਧਾਨ ਅਮਨ ਅਰੋੜਾ ਅਤੇ ਡਾ. ਜਮੀਲ ਉਰ ਰਹਿਮਾਨ ਵਿਧਾਇਕ ਦਾ ਧੰਨਵਾਦ ਕਰਦੇ ਹੋਏ

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ 

ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਸੁਨਾਮ ਵਿਖੇ ਮੈਰੀਟੋਰੀਅਸ ਅਧਿਆਪਕਾਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

ਲਾਰੇ ਲੱਪੇ ਦੀ ਨੀਤੀ ਸਹਿਣ ਨਹੀਂ ਕੀਤੀ ਜਾਵੇਗੀ : ਡਾ.ਟੀਨਾ 

ਜਨਤਾ ਦਾ ਸਰਕਾਰ ਦੇ ਪ੍ਰਤੀ ਵਧਿਆ ਭਰੋਸਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੌਜੂਦਾ ਸੂਬਾ ਸਰਕਾਰ ਬਿਨ੍ਹਾ ਪਰਚੀ-ਬਿਨ੍ਹਾ ਖਰਚੀ ਨੌਜੁਆਨਾਂ ਨੂੰ ਦੇ ਰਹੀ ਨੌਕਰੀ

ਸੰਕਲਪ ਪੱਤਰ ਦੇ ਇੱਕ-ਇੱਕ ਵਾਦੇ ਨੂੰ ਕਰਣਗੇ ਪੂਰਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਟ੍ਰਿਪਲ ਇੰਜਨ ਸਰਕਾਰ ਤਿੰਨ ਗੁਣਾ ਤੇਜੀ ਨਾਲ ਕਰੇਗੀ ਵਿਕਾਸ ਕੰਮ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

 ਪੰਜਾਬ ਭਿਖਾਰੀ ਨਹੀਂ ਅਤੇ ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ

ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ

ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਨਸੀਡੀਸੀ ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਮਾਨਾਵਾਲਾ ਨੂੰ ਨੈਸ਼ਨਲ ਸੈਂਟਰ ਫਾਰ

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ : ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਤਹਿਤ 19ਵੀਂ ਕਿਸਤ ਕੀਤੀ ਜਾਰੀ

ਹਰਿਆਣਾ ਦੇ 16 ਲੱਖ 38 ਹਜਾਰ ਕਿਸਾਨਾਂ ਦੇ ਖਾਤਿਆਂ ਵਿਚ ਲਗਭਗ 360 ਕਰੋੜ ਰੁਪਏ ਦੀ ਰਕਮ ਪਾਈ ਗਈ

ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਦੇ ਅਮ੍ਰਿਤ ਸਰੋਵਰ ਤਲਾਅ ਦਾ ਕੀਤਾ ਨਿਰੀਖਣ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਪਿੰਡ ਵਿਖੇ ਅਮ੍ਰਿਤ ਸਰੋਵਰ ਤਲਾਅ ਦਾ ਨਿਰੀਖਣ ਕੀਤਾ। 

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਸਾਡੀ ਜ਼ਮੀਨ ਦੇ ਰਖਵਾਲੇ ਤੇ ਸਾਡੀ ਖੁਰਾਕ ਸੁਰੱਖਿਆ ਦੇ ਸਰਪਰਸਤ ਹਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਸਰਕਾਰ ਦੇਸ਼ 'ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ

ਟ੍ਰਿਪਲ ਇੰਜਨ ਦੀ ਸਰਕਾਰ ਬਨਣ ਨਾਲ ਸੂਬੇ ਦਾ ਹੋਵੇਗਾ ਤੇਜ ਗਤੀ ਨਾਲ ਵਿਕਾਸ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਨਤਾ ਨੇ ਪ੍ਰਧਾਨ ਮੰਤਰੀ ਦੀ ਨੀਤੀਆਂ ਵਿਚ ਜਤਾਇਆ ਭਰੋਸਾ

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ

ਮਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਵਲੋਂ ਲਾਇਨ ਰਣਜੀਤ ਰਾਣਾ ਪੰਜਾਬ ਆਈਕਨ ਐਵਾਰਡ ਨਾਲ ਸਨਮਾਨਿਤ

ਲਾਇਨਜ ਕਲੱਬ ਹੁਸ਼ਿਆਰਪੁਰ ਪ੍ਰਿੰਸ ਦੇ ਪ੍ਰੈਜੀਡੈਂਟ ਤੇ ਪੁਰਹੀਰਾਂ ਦੇ ਲੰਬੜਦਾਰ ਲਾਇਨ ਰਣਜੀਤ ਸਿੰਘ ਰਾਣਾ ਨੂੰ ਸਮਾਜ ਸੇਵਾ ਦੇ ਕੰਮਾ ਤੇ ਨੌਜੁਆਨਾ ਤੇ ਬੱਚਿਆ ਨੂੰ ਖੇਡਾ ਪ੍ਰਤੀ ਉਤਸ਼ਾਹਿਤ ਕਰਨ

ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ: ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਨੇ ਈ-ਆਕਸ਼ਨ ਰਾਹੀਂ 5000 ਕਰੋੜ ਦਾ ਮਾਲੀਆ ਲਿਆਂਦਾ, ਅਗਲੀ ਈ-ਆਕਸ਼ਨ ਛੇਤੀ

ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 

 55000 ਨਵੇਂ ਐਮ ਐਸ ਐਮ ਈਜ਼ ਦਰਜ ਹੋਏ ਇਨਵੈਸਟ ਪੰਜਾਬ ਪੋਰਟਲ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ’ਤੇ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਸਾਹਮੇਣ ਚੁਕਿਆ ਹਰਿਆਣਾ ਦੇ ਪਾਣੀ ਦਾ ਮੁੱਦਾ

ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ 30 ਜਨਵਰੀ 1987 ਨੂੰ ਦਿੱਤੀ ਗਈ ਆਪਣੀ ਰਿਪੋਰਟ 'ਤੇ ਆਖੀਰੀ ਫੈਸਲਾ ਜਲਦੀ ਲੈਣ, ਤਾਂ ਜੋ ਹਰਿਆਣਾ ਨੂੰ ਮਿਲੇ ਉਸ ਦੇ ਹਿੱਸੇ ਦਾ ਪਾਣੀ - ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ

ਸੂਬੇ ਵਿੱਚ ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰਾ ਯਕੀਨੀ ਬਣਾਉਣ ਅਤੇ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਕਦਮ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਹਰਜੋਤ ਬੈਂਸ ਨੇ ਮਾਂ-ਬੋਲੀ ਨੂੰ ਪਛਾਣ ਤੇ ਸੱਭਿਆਚਾਰ ਦੀ ਜੀਵਨ ਰੇਖਾ ਕਿਹਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਕੀਤੇ ਗਏ

ਹਰਿਆਣਾ ਦੇ ਮੁੱਖ ਮੰਤਰੀ ਨੇ ਉਦਯੋਗਿਕ ਨਿਵੇਸ਼ ਨੂੰ ਪ੍ਰੋਤਸਾਹਨ ਦੇਣ ਲਈ ਨੀਤੀਗਤ ਸੁਧਾਰਾਂ ਦੀ ਜਰੂਰਤ 'ਤੇ ਦਿੱਤਾ ਜੋਰ

ਵਿਸ਼ਵ ਨਿਵੇਸ਼ ਨੂੰ ਖਿੱਚਣ ਲਈ ਸਰਗਰਮ ਕਦਮ ਚੁੱਕਣ : ਨਾਇਬ ਸਿੰਘ ਸੈਣੀ

ਖੇਡ ਨਰਸਰੀਆਂ ਨੂੰ ਹੋਰ ਵੱਧ ਸ਼ਸ਼ਕਤ ਬਣਾਇਆ ਜਾਵੇਗਾ, ਤਾਂ ਜੋ ਸਾਡੇ ਖਿਡਾਰੀ ਵੱਧ ਮੈਡਲ ਜਿੱਤਣ : ਖੇਡ ਮੰਤਰੀ ਗੌਰਵ ਗੌਤਮ

ਖੇਡ ਨਰਸਰੀਆਂ ਵਿਚ ਖਿਡਾਰੀਆਂ ਦੀ ਬਾਇਓਮੈਟ੍ਰਿਕ ਨਾਲ ਹੋਵੇਗੀ ਹਾਜਿਰੀ, ਪੰਚਕੂਲਾ ਤੋਂ ਹੋਵੇਗੀ ਸ਼ੁਰੂਆਤ

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ 'ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ

ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ

ਇਸ ਵਾਰ ਸਰੋਂ ਦੀ ਸਰਕਾਰੀ ਖਰੀਦ ਹੋਵੇਗੀ 15 ਮਾਰਚ ਤੋਂ ਸ਼ੁਰੂ : ਮੁੱਖ ਮੰਤਰੀ

ਕਿਸਾਨ ਹਿੱਤਾਂ ਨੂੰ ਧਿਆਨ ਵਿਚ ਰੱਖ ਲਿਆ ਗਿਆ ਫੈਸਲਾ

12345678910...