ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ
ਨਲਾਸ ਅਤੇ ਦਬਾਲੀ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਕੀਤੇ ਉਦਘਾਟਨ
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਕਿਹਾ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਅਤੇ ਹੋਰ ਮਜ਼ਬੂਤ ਕਰਨਾ ਹੈ ਮੁੱਖ ਉਦੇਸ਼
ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਨੂੰ ਦਿੱਤਾ ਬਣਦਾ ਹੱਕ-ਸਿਹਤ ਮੰਤਰੀ
ਵਰਿਆਮ ਸਿੰਘ ਸੰਧੂ ਪੰਜਾਬੀ ਸਾਹਿਤ ਦਾ ਵੱਡਾ ਸਰਮਾਇਆ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ
ਸੰਵਿਧਾਨ ਰਚੇਤਾ ਡਾ ਭੀਮ ਰਾਉ ਅੰਬੇਦਕਰ ਜੀ ਗਰੀਬਾਂ ਦੇ ਮਸੀਹਾ ਨਾਰੀ ਜਾਤੀ ਦੇ ਮੁਕਤੀਦਾਤਾ ਬਾਬਾ ਸਾਹਿਬ ਡਾ ਭੀਮ ਰਾਉ ਅੰਬੇਦਕਰ ਜੀ ਦਾ 134 ਵਾ ਜਨਮ ਦਿਵਸ ਭੀਮ ਯੂਥ ਫੈਡਰੇਸ਼ਨ ਰਜਿ ਪੰਜਾਬ ਅਤੇ ਮਜਦੂਰ ਏਕਤਾ ਆਟੋ ਯੂਨੀਅਨ ਦੇ ਸਹਿਯੋਗ ਨਾਲ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਕੈਬਨਿਟ ਮੰਤਰੀ ਨੇ 01 ਕਰੋੜ 10 ਲੱਖ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੇ ਰਜਿਸਟਰੇਸ਼ਨ ਕਾਊਂਟਰ 7.30 ਵਜੇ ਖੱੁਲ੍ਹੇ
ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ
ਅਣਗੌਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ- ਡਾ. ਬਲਜੀਤ ਕੌਰ
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਰੁਖ਼ ਲਈ ਵਿਰੋਧੀ ਧਿਰ ਦੀ ਨੁਕਤਾਚੀਨੀ
ਰਜਿਸਟਰੇਸ਼ਨ ਕਾਊਂਟਰ ਖੁਲ੍ਹਣਗੇ ਅੱਧਾ ਘੰਟਾ ਪਹਿਲਾਂ
ਕਿਹਾ ਕਿਰਤੀਆਂ ਨੂੰ ਹੱਕ ਦਿਵਾਉਣ ਲਈ ਲੜੇ ਸੰਘਰਸ਼
ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥
ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਕਿਸਾਨ ਮਿਲਣੀ
ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ
ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ ਅੰਤਿਮ ਮਿਆਦ ਵਿੱਚ 15 ਅਪ੍ਰੈਲ 2025 ਤੱਕ ਵਾਧਾ
ਡਿਸਏਬਲ ਪਰਸਨਜ ਵੈਲਫੇਅਰ ਸੋਸਾਇਟੀ ਵੱਲੋਂ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ
ਵਿਸ਼ੇਸ਼ ਬੱਚਿਆਂ ਦੀ ਸੇਵਾ ਕਰਨ ਨਾਲ ਮਨ ਦੀ ਸ਼ਾਂਤੀ ਮਿਲਦੀ ਹੈ : ਸਚਦੇਵਾ
ਮਰੀਜ਼ਾਂ ਕੋਲੋਂ ਕਰਵਾਈਆਂ ਜਾਂਦੀਆਂ ਹਨ ਵੱਖ-ਵੱਖ ਸਰੀਰਕ ਗਤੀਵਿਧੀਆਂ
ਹਰਿਆਣਾ ਦੀ ਸਿਹਤ ਮੰਤਰੀ ਸ੍ਰੀਮਤੀ ਆਰਤੀ ਸਿੰਘ ਰਾਓ ਨੇ ਜਿਲ੍ਹਾ ਰਿਵਾੜੀ ਵਿੱਚ ਪ੍ਰਸਤਾਵਿਤ 200 ਬੈਡ ਦੇ ਹਸਪਤਾਲ ਦੇ ਨਿਰਮਾਣ ਲਈ ਚੋਣ ਕੀਤੀ ਜਾ ਰਹੀ
ਨਵੀਂ ਖੇਤੀ ਤੇ ਮੰਡੀਕਰਨ ਨੀਤੀ ਕਿਸਾਨ ਵਿਰੋਧੀ : ਛਾਜਲਾ
ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ