ਖਣਿਜ ਵਾਹਨਾਂ ਦੇ ਈ-ਸਿਪਿੰਗ ਬਿੱਲ 'ਤੇ ਵੀ ਹੈ ਸਰਕਾਰ ਦੀ ਪੂਰੀ ਨਿਗਰਾਨੀ
ਕਰੀਬ 2.32 ਲੱਖ ਘਣ ਫੁੱਟ ਗ੍ਰੇਵਲ ਦੀ ਨਜਾਇਜ਼ ਨਿਕਾਸੀ ਪਾਈ ਗਈ
ਜ਼ਿਲ੍ਹਾ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਗੁੰਮਰਾਹਕੁੰਨ ਅਤੇ ਸੱਚਾਈ ਤੋਂ ਕੋਹਾਂ ਦੂਰ ਦੱਸਦਿਆਂ ਸਪੱਸ਼ਟ ਤੌਰ 'ਤੇ ਗੈਰ ਕਾਨੂੰਨੀ ਖਣਨ ਤੋਂ ਇਨਕਾਰ ਕੀਤਾ
ਡੀ ਸੀ ਆਸ਼ਿਕਾ ਜੈਨ ਨੇ 12 ਪੈਸਕੋ ਗਾਰਡਾਂ ਦੀ ਨਿਯੁਕਤੀ ਤੋਂ ਇਲਾਵਾ ਏ.ਐਨ.ਪੀ.ਆਰਜ਼ ਲਾਉਣ ਨੂੰ ਪ੍ਰਵਾਨਗੀ ਦਿੱਤੀ
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪ ਲਾਂਚ
ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ
ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ 1 ਜਨਵਰੀ 2024 ਤੋਂ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖਣਨ ਵਿਭਾਗ ਨੇ ਨਾਜਾਇਜ਼ ਖਣਨ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕਸਦਿਆਂ ਪਿਛਲੇ ਦੋ ਦਿਨਾਂ ਵਿੱਚ ਤਿੰਨ ਕੇਸ ਦਰਜ ਕੀਤੇ ਹਨ।