ਰਾਮਲੱਲਾ ਦੇ ਦਰਸ਼ਨ ਲਈ ਯਮੁਨਾਨਗਰ ਤੋਂ ਰਵਾਨਾ ਹੋਏ ਸ਼ਰਧਾਲੂ
ਤੀਰਥ ਯਾਤਰਾ ਵਿਚ 38 ਸ਼ਰਧਾਲੂ ਹਨ ਸ਼ਾਮਿਲ
ਪੁਲਿਸ ਅਬਜਰਵਰ ਸਨਦੀਪ ਗਜਾਨਨ ਦਿਵਾਨ ਅਤੇ ਐਸ ਐਸ ਪੀ ਨੇ ਕੀਤਾ ਜਾਰੀ
ਮਰਕਜ਼ ਮਦਨੀ ਮਸਜਿਦ ‘ਚ ਲੱਗਣ ਵਾਲੇ ਕੈਂਪ ਵਿੱਚ ਸਾਰੇ ਸ਼ਰਧਾਲੂਆਂ ਨੂੰ ਕੈਪ ‘ਚ ਪਹੁਚਣ ਦੀ ਕੀਤੀ ਹਿਦਾਇਤ
ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਮਿਲੇਗੀ ਰਹਿਣ ਤੇ ਖਾਣ ਪੀਣ ਤੇ ਮੈਡੀਕਲ ਦੀ ਸਹੂਲਤ
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ, ਇਸ ਮੌਕੇ ਤੇ ਸ਼ਰਧਾਲੂ ਮੀਨਾਕਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਪੁੱਤਰ ਵਾਂਗ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪਿੰਡ ਅਮਲਾਲਾ ਤੋਂ ਰਵਾਨਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੱਦੇਨਜ਼ਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਅੱਜ ਸ਼ਰਧਾਲੂਆਂ ਦੀ ਚੌਧਵੀਂ ਬੱਸ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਹੋਈ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।'
ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ।
ਵਿਧਾਇਕ ਕੋਹਲੀ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਰਕਾਰ ਦੀ ਸਕੀਮ-ਵਿਧਾਇਕ ਮਾਲੇਰਕੋਟਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ
ਵਿਧਾਇਕ ਮਾਲੇਰਕੋਟਲਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
ਹਲਕਾ ਬਸੀ ਪਠਾਣਾ ਤੋਂ ਸਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ ਤੀਰਥ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈੱਕਅਪ ਅਤੇ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
ਯਾਤਰੀ ਕਰਨਗੇ ਮਾਤਾ ਨੈਣਾਂ ਦੇਵੀ ਜੀ , ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਜੀ ਅਤੇ ਮਾਤਾ ਜਵਾਲਾਜੀ ਦੇ ਦਰਸ਼ਨਾਂ ਦੇ ਮੁਫ਼ਤ ਦਰਸ਼ਨ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਹਿੱਤਾਂ ਵਿੱਚ ਲੈ ਰਹੇ ਇਤਿਹਾਸਕ ਫੈਸਲੇ ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਮਿਲੇਗੀ ਰਹਿਣ ਤੇ ਖਾਣ ਪੀਣ ਤੇ ਮੈਡੀਕਲ ਦੀ ਸਹੂਲਤ ਸਕੀਮ ਸ਼ੁਰੂ ਕਰਨ ਲਈ ਲੋਕਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਹਲਕੇ ਦੀ ਪਹਿਲੀ ਬੱਸ ਨੂੰ ਕੀਤਾ ਰਵਾਨਾਂ
ਸ਼ਰਧਾਲੂਆਂ ਨੇ ਇਸ ਪਹਿਲਕਦਮੀ ਲਈ ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ ਪ੍ਰਗਟਾਇਆ
ਡੇਰਾਬੱਸੀ ਹਲਕੇ ਤੋਂ ਦੂਜਾ ਜੱਥਾ ਭਲਕੇ ਗੁਰਦੁਆਰਾ ਨਾਭਾ ਸਾਹਿਬ ਤੋਂ ਰਵਾਨਾ ਹੋਵੇਗਾ
ਡੀ ਸੀ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਲਈ ਤਿਆਰੀ ਦੀ ਸਮੀਖਿਆ ਕੀਤੀ
ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ