ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ
30 ਸਤੰਬਰ ਨੂੰ ਅਹੁਦਾ ਸੰਭਾਲਣ ਸਮੇਂ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ
ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ‘ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 11 ਫਰਵਰੀ 2024 ਨੂੰ 23.00 (ਰਾਤ 11:00 ਵਜੇ) ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।