Friday, September 20, 2024

Industry

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਕਾਰਜਕਰੀ ਮੈਂਬਰਾਂ ਨੇ ਬਲਜੀਤ ਸਿੰਘ ਬਲੈਕਸਟੋਨ ਨੂੰ ਅਹੁਦੇ ਤੋਂ ਹਟਾ ਕੇ ਮੁਕੇਸ਼ ਬੰਸਲ ਨੂੰ ਬਣਾਇਆ ਨਵਾਂ ਪ੍ਰਧਾਨ

ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿਚ ਰੋਹਤਕ ਦੇ ਹੈਂਡਲੂਮ ਉਦਯੋਗ ਦਾ ਕੀਤਾ ਵਰਨਣ

ਉਨੱਤੀ ਯੇਲਫ ਹੈਲਪ ਗਰੁੱਪ ਦੀ ਮਹਿਲਾਵਾਂ ਦੀ ਆਰਥਕ ਆਤਮਨਿਰਭਰਤਾ ਦੀ ਕਹਾਣੀ ਸੁਣਾਈ

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਨਹੀ ਹੋਵੇਗਾ ਇੱਕਠ

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਕੋਈ ਇੱਕਠ ਨਹੀ ਹੋਵੇਗਾ

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਕੈਪਟਨ ਸਰਕਾਰ ਦੀਆਂ ਵਪਾਰ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਉਦਯੋਗ ਹੋਰਨਾਂ ਸੂਬਿਆਂ ਵੱਲ ਕਰ ਰਿਹਾ ਹੈ ਪਲਾਇਨ : ਭਗਵੰਤ ਮਾਨ

ਪੰਜਾਬ ਵਿਚ ਬਿਜਲੀ ਸਥਿਤੀ ਥੋੜੀ ਸੁਧਰੀ, ਉਦਯੋਗਾਂ ਨੂੰ ਬੰਦਸ਼ਾਂ ਵਿਚ ਢਿੱਲ

ਕੋਰੋਨਾ ਨਾਲ ‘ਆਤਮਨਿਰਭਰ ਭਾਰਤ’ ਮੁਹਿੰਮ ਮੱਠੀ ਪਈ ਪਰ ਸੰਕਲਪ ਬਰਕਰਾਰ : ਮੋਦੀ

ਮੁੱਖ ਮੰਤਰੀ ਨੇ ਉਦਯੋਗ ਵਿਭਾਗ ਦੇ ਕੰਮਕਾਜ ਦੀ ਕੀਤੀ ਸਮੀਖਿਆ, ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਦਯੋਗ ਅਤੇ ਵਣਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਉਦਯੋਗੀਕਰਨ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਦੇਸ਼ ਦੇ ਸਨਅਤੀ ਨਕਸ਼ੇ ਦੇ ਸਿਖਰ ਉਤੇ ਪਹੁੰਚਾਣ ਲਈ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਪੰਜਾਬ ਵਿੱਚ ਮਾਰਚ 2017 ਤੋਂ ਹੁਣ ਤੱਕ 84,500 ਕਰੋੜ ਰੁਪਏ ਦਾ ਨਿਵੇਸ਼ ਲਿਆਉਣ ਲਈ ਇਨਵੈਸਟ ਪੰਜਾਬ ਦੀਆਂ ਬੇਮਿਸਾਲ ਕੋਸ਼ਿਸ਼ਾਂ ਦੀ ਸ਼ਲਾਘਾ ਵੀ ਕੀਤੀ ਜਿਥੋਂ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਵਿੱਚ ਨਿਵੇਸ਼ਕਾਂ ਵੱਲੋਂ ਭਰੋਸਾ ਪ੍ਰਗਟਾਉਣ ਦਾ ਪ੍ਰਗਟਾਵਾ ਹੁੰਦਾ ਹੈ।

ਸੁੰਦਰ ਸ਼ਾਮ ਅਰੋੜਾ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਉਦਯੋਗਾਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ

ਕੋਵਿਡ ਦੀ ਦੂਜੀ ਲਹਿਰ ਦੇ ਬੁਰੇ ਪ੍ਰਭਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ, ਉਦਯੋਗਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਅਤੇ ਸੁਰੱਖਿਆ ਵਾਸਤੇ ਹਰ ਕਿਸਮ ਦੀ ਸਹੂਲਤ ਦੇਣ ਦੀ ਅਪੀਲ ਕੀਤੀ।  ਸ੍ਰੀ ਅਰੋੜਾ ਨੇ ਕਿਹਾ ਕਿ ਸੂਬੇ ਵਿਚ ਕੰਮ ਕਰ ਰਹੀਆਂ ਸਾਡੀਆਂ ਉਦਯੋਗਿਕ ਇਕਾਈਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੌਰਾਨ ਸਾਲ 2020 ਵਿੱਚ ਵੀ ਪੂਰਾ ਸਮਰਥਨ ਦਿੱਤਾ ਅਤੇ ਪੰਜਾਬ ਵਿਚ ਉਦਯੋਗ ਖੇਤਰ ਨੂੰ ਕੋਵਿਡ ਸੰਕਟ ਦਾ ਮੁਕਾਬਲਾ ਕਰਨ ਯੋਗ ਬਣਾਇਆ। ਇੱਥੇ ਹੀ ਬਸ ਨਹੀਂ ਸਗੋਂ ਪੰਜਾਬ ਦੇ ਉਦਯੋਗਿਕ ਖੇਤਰ ਨੇ ਦੇਸ਼ ਲਈ ਲੋੜੀਂਦੀਆਂ ਪੀ.ਪੀ.ਈ. ਕਿੱਟਾਂ ਅਤੇ ਮਾਸਕ ਦਾ ਉਤਪਾਦਨ ਵੀ ਕੀਤਾ।