Thursday, January 23, 2025

Instruction

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ

ਗੁਰੂਗ੍ਰਾਮ ਵਿਚ ਸਫਾਈ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਦੇ ਸਖਤ ਨਿਰਦੇਸ਼, ਸਵੱਛਤਾ ਮਾਨਕਾਂ ਦੇ ਅਨੁਰੂਪ ਸ਼ਹਿਰ ਵਿਚ ਸਫਾਈ ਵਿਵਸਥਾ ਕੀਤੀ ਜਾਵੇ ਯਕੀਨੀ

ਜਨ ਸੇਵਾਵਾਂ ਨੂੰ ਪ੍ਰਦਾਨ ਕਰਨ ਵਿਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ - ਮੁੱਖ ਮੰਤਰੀ

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ

ਚੰਡੀਗੜ੍ਹ ਮੇਅਰ ਵੱਲੋਂ ਸ਼ਹਿਰ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਬੈਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਸਿੰਗਲ-ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਨੂੰ ਘਟਾਉਣ ਲਈ ਨਗਰ ਨਿਗਮ ਚੰਡੀਗੜ੍ਹ ਨੇ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਦੀ ਪਾਬੰਦੀ

ਭਾਰਤ ਵਾਲਾ ਨਵਾਂ ਕੋਰੋਨਾ ਪੂਰੀ ਦੁਨੀਆ ਲਈ ਮੁਸੀਬਤ ਬਣ ਸਕਦਾ ਹੈ : ਵਿਸ਼ਵ ਸਿਹਤ ਸੰਗਠਨ

ਜੈਨੇਵਾ : ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਭਾਰਤ ਹੈ। ਪਰ ਕੋਵਿਡ ਦਾ ਇਹ ਨਵਾਂ ਵੇਰੀਅੰਟ, ਜੋ ਭਾਰਤ 'ਚ ਤਬਾਹੀ ਮਚਾ ਰਿਹਾ ਹੈ, ਹੁਣ ਪੂਰੀ ਦੁਨੀਆ ਲਈ ਮੁਸੀਬਤ ਦਾ ਕਾਰਨ ਬਣ ਸਕਦਾ ਹੈ। ਵਿਸ਼ਵ ਸਿਹਤ ਸੰਗਠਨ WHO ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਦਾ ਭਾਰਤੀ ਰੂਪ ਬਹੁਤ ਹੀ ਛੂਤਕਾਰੀ ਹੈ ਅਤੇ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਹੈ।