Wednesday, February 05, 2025

Investment

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ

ਪੰਜਾਬ ਵਿੱਚ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ 64 ਹਜ਼ਾਰ ਕਰੋੜ ਦਾ ਹੋਇਆ ਨਿਵੇਸ਼

ਪੰਜਾਬ ਵਿਚ ਮਾਨ ਸਰਕਾਰ ਦੇ ਫੈਸਲਿਆਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਦੋ ਸਾਲਾਂ ਵਿਚ ਸੂਬੇ ਵਿੱਚ 64 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਕਰੀਬ 4 ਹਜ਼ਾਰ ਉਦਯੋਗਿਕ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ। 

ਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ

ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ

ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ

ਡੀ ਸੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਭੌਤਿਕ ਅਤੇ ਡਿਜੀਟਲ ਨਕਸ਼ਾ ਤਿਆਰ ਕਰਨ ਲਈ ਕਿਹਾ ਪੰਜਾਬ ਦੇ ਸਭ ਤੋਂ ਮਨਪਸੰਦ ਸਥਾਨ 'ਤੇ ਕਾਰੋਬਾਰ ਕਰਨ ਦੀ ਸੌਖ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਉਪਰਾਲਾ ਹਵਾਈ ਅੱਡੇ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਦੂਰੀ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਜ਼ਿਲ੍ਹੇ ਕੋਲ ਲੈਂਡ ਬੈਂਕ ਦੇ ਮਕਸਦ ਲਈ ਲਗਭਗ 3800 ਏਕੜ ਪੰਚਾਇਤੀ ਜ਼ਮੀਨ ਉਪਲਬਧ