Friday, November 22, 2024

IshaSingal

ਸੁਪਰ ਐਸ.ਐਮ.ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਕੀਤੇ ਜਾਣਗੇ ਚਲਾਨ :  ਇਸ਼ਾ ਸਿੰਗਲ

ਅਧਿਕਾਰੀ ਖੇਤਾਂ 'ਚ ਚਲਦੀਆਂ ਕੰਬਾਇਨਾਂ ਦੀ ਕਰਨਗੇ ਜਾਂਚ

ਆਜ਼ਾਦੀ ਦਿਵਸ ਸਮਾਗਮ ਦੌਰਾਨ ਸਮੂਹ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾਂ ਨਾਲ ਨਿਭਾਉਣ ਆਪਣੇ ਫਰਜ਼ : ਈਸ਼ਾ ਸਿੰਗਲ

ਜ਼ਿਲ੍ਹੇ ਵਿੱਚ ਛੇਤੀ ਹੀ ਬਣਾਇਆ ਜਾਵੇਗਾ ਬਾਲ ਘਰ: ਈਸ਼ਾ ਸਿੰਗਲ

ਜ਼ਿਲ੍ਹੇ ਵਿੱਚ ਛੇਤੀ ਹੀ ਬਾਲ ਘਰ ਬਣਾਇਆ ਜਾਵੇਗਾ ਤਾਂ ਜੋ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਸਥਾਨ ਮੁਹੱਈਆਂ ਕਰਵਾਇਆ ਜਾ ਸਕੇ। 

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 23 ਹਜ਼ਾਰ 163 ਲੋਕਾਂ ਨੇ ਲਿਆ ਲਾਭ : ਈਸ਼ਾ ਸਿੰਗਲ

ਸਵਾਈਨ ਫਲੂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਣਾਏ ਗਏ 8 ਫਲੂ ਕਾਰਨਰ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਅਧੀਨ ਬਜੁਰਗਾਂ ਦਾ ਮੁਫਤ ਚੈਕਅੱਪ ਕਰਕੇ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ ਅਮਲੋਹ ਵਿਖੇ 22.34 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਨਵਾਂ ਆਮ ਆਦਮੀ ਕਲੀਨਿਕ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ

ਜ਼ਿਲ੍ਹੇ ਵਿੱਚ ਚੱਲ ਰਹੇ ਸਕਿੱਲ ਸੈਂਟਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਹੋ ਰਹੇ ਸਹਾਈ : ਈਸ਼ਾ ਸਿੰਗਲ

ਸਰਕਾਰ ਵੱਲੋਂ ਨੌਜਵਾਨ ਲੜਕੇ ਤੇ ਲੜਕੀਆਂ ਦੇ ਹੁਨਰ ਨੂੰ ਵਿਕਸਤ ਕਰਕੇ ਉਨ੍ਹਾਂ  ਨੂੰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਲਈ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ ਸਹਾਈ ਸਿੱਧ ਹੋ ਰਹੇ ਹਨ