ਜਿਸ ਵਿੱਚ ਵੱਖ ਵੱਖ ਪਿੰਡਾਂ ਵਿਚੋਂ ਕਿਸਾਨ ਆਗੂ ਸ਼ਾਮਲ ਹੋਏ।
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ
ਸੁਨਾਮ ਵਿਖੇ ਜੀਤ ਸਿੰਘ ਜੋਸ਼ੀ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ।
ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਲੁਧਿਆਣਾ ਵਿਖੇ ਫਿਰੋਜ਼ਪੁਰ ਰੋਡ 'ਤੇ ਐਲੀਵੇਟਿਡ ਹਾਈਵੇਅ ਦੇ ਹੇਠਾਂ 7 ਕਿਲੋਮੀਟਰ ਤੱਕ ਦੇ ਹਿੱਸੇ ਦੇ ਸੁੰਦਰੀਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ।
ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕਦਿਆਂ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਅਰਜਨ ਨਗਰ
ਕਿਹਾ, ਇਕ ਪਰਿਵਾਰ ਤੋਂ ਇਕ ਹੀ ਵਿਅਕਤੀ ਨੂੰ ਮਿਲੇਗਾ ਡਿਪੂ
ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨਾਲ ਕੱਢ ਰਹੀਆਂ ਨੇ ਕਿੜ-- ਦੀਪਾ
ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸ਼ਨੀਵਾਰ ਨੂੰ ਸੰਤੋਖ ਨਗਰ
ਕਿਹਾ, ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕਿਸੇ ਵੀ ਰੈਂਕ ਜਾਂ ਅਹੁਦੇ ਦੇ ਕਰਮਚਾਰੀ ਲਈ ਵਿਭਾਗ ਵਿੱਚ ਕੋਈ ਥਾਂ ਨਹੀਂ
ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਹਰਿਆਣਾ ਦੇ ਰਾਜਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ
ਜਥੇਦਾਰ ਸਾਹਿਬਾਨ ਨੂੰ ਅਪੀਲ ਮਰਿਆਦਾ ਨੂੰ ਬਚਾਉਣ ਲਈ ਡੱਟ ਕੇ ਪਹਿਰਾ ਦੇਣ ਸਮੁੱਚਾ ਪੰਥ ਉਹਨਾਂ ਦੇ ਨਾਲ ਹੈ
ਜ਼ੀਰਕਪੁਰ ਨਗਰ ਕੌਂਸਲ ਦੀ ਸਾਬਕਾ ਕੌਂਸਲਰ ਰੀਤੂ ਦੇ ਪਤੀ ਅਤੇ ਯੂਥ ਅਕਾਲੀ ਆਗੂ ਰਜੇਸ਼ ਕੁਮਾਰ ਉਰਫ ਅੰਗਰੇਜ਼ ਸਿੰਘ ਦੀ ਅੱਜ ਵੱਡੇ ਤੜਕੇ ਅਚਾਨਕ ਮੌਤ ਹੋ ਗਈ।
ਖਰੜ ਵਾਸੀ ਜਲਦੀ ਹੀ ਕੂੜੇ ਦੇ ਪੁਰਾਣੇ ਡੰਪ ਤੋਂ ਛੁਟਕਾਰਾ ਪਾਉਣਗੇ, ਨਿਪਟਾਰੇ ਲਈ ਕੰਪਨੀ ਹਾਇਰ
ਹਰਿਆਣਾ ਵਿਧਾਨ ਸਭਾ ਚੋਣਾਂ 2024 ਦੇ ਨਤੀਜੇ ਲਗਭਗ ਆ ਚੁੱਕੇ ਹਨ
ਐੱਸ ਐੱਸ ਪੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ
ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ
ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਪ੍ਰੋਜੈਕਟ ਅਗਲੇ ਸਾਲ ਤੱਕ ਮੁਕੰਮਲ ਹੋਵੇਗਾ
ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਸ਼ੁਰੂ : ਅਜੀਤਪਾਲ ਸਿੰਘ ਕੋਹਲੀ
ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਚੋਰੀ ਅਤੇ ਲੁੱਟਾਂ ਖੋਹਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ।
ਕੈਂਪ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ 130 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ
ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਵੱਜੋਂ ਪਦ ਉਨਤ ਕੀਤਾ ਗਿਆ ਹੈ
ਜੈਰੀ ਇੱਕ ਧਮਾਕੇ ਦੇ ਨਾਲ ਵਾਪਸ ਆ ਗਿਆ ਹੈ, ਅਤੇ ਆਪਣਾ ਨਵਾਂ ਟਰੈਕ "999" ਰਿਲੀਜ਼ ਕੀਤਾ।
ਅੱਜ ਮਿਤੀ 20.09.2024 ਨੂੰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਨਵ ਜਨਮੀਆਂ ਬੱਚਿਆਂ ਨੂੰ ਕੰਬਲ ਦਿੱਤੇ ਗਏ ਹਨ।
ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ-ਕਤਲ ਦੇ ਮਾਮਲੇ ਵਿੱਚ ਹੜਤਾਲ ’ਤੇ ਬੈਠੇ ਜੂਨੀਅਰ ਡਾਕਟਰਾਂ ਦੀਆਂ 5 ਮੰਗਾਂ ਵਿਚੋਂ 3 ਮੰਗਾਂ ਨੂੰ ਮੰਨ ਲਿਆ।
ਕੈਂਪ ਵਿੱਚ ਪਿੰਡ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਏ.ਓ.ਜੇ.ਈ., ਗਰਿੱਡ ਸਟਾਫ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਦੇ ਗੇਟ ’ਤੇ ਵਿਸ਼ਾਲ ਗੇਟ ਰੈਲੀ ਕੀਤੀ ਗਈ।
ਨਵਾਂ ਗਾਓਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਨੂੰ ਹੱਲ ਕਰਨ ਲਈ 58 ਕਰੋੜ ਦਾ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ
ਚੰਡੀਗੜ੍ਹ ਗਰੁੱਪ ਆਫ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਚ ਨਵੇਂ ਆਏ ਵਿਦਿਆਰਥੀਆਂ ਨੂੰੰ ਜੀ ਆਇਆ ਕਹਿੰਦੇ ਹੋਏ
ਅਧਿਆਪਕਾਂ ਨੂੰ ਜਮਾਤ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਦੇ ਗੁਰ ਸਾਂਝੇ ਕਰਨ ਦਾ ਉਪਰਾਲਾ
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ।
ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਪੂਰੇ ਸੂਬੇ ਵਿਚ ਲਗਭਗ 3400 ਕਰੋੜ ਰੁਪਏ ਦੀ ਲਾਗਤ ਦੀ ਕੁੱਲ 600 ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ
ਡਾ ਪੱਲਵੀ ਨੇ ਜ਼ਿਲ੍ਹੇ ਦੀਆਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਕੁਦਰਤੀ ਸੋਮਿਆਂ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਲਈ ਆਗੇ ਆਉਣ
ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।