ਪੰਜਾਬ ‘ਚ ਬਹੁ-ਕਰੋੜੀ ਡਰੱਗ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਮੰਗਲਵਾਰ ਨੂੰ ਈਡੀ ਦੀ ਵਿਸ਼ੇਸ਼ ਅਦਾਲਤ ‘ਚ ਸੁਣਵਾਈ ਹੋਵੇਗੀ।