Thursday, September 19, 2024

JaiINderKaur

100 ਮੈਂਬਰ ਬਣਾਉਣ ਵਾਲੇ ਸਰਗਰਮ ਵਰਕਰਾਂ ਨੂੰ ਹੀ ਭਾਜਪਾ ਅਹੁਦੇਦਾਰ ਬਣਾਏਗੀ : ਜੈ ਇੰਦਰ ਕੌਰ

ਭਾਜਪਾ ਨੇ ਵੱਖ-ਵੱਖ ਸਕੀਮਾਂ ਰਾਹੀਂ ਦੇਸ਼ ਦੇ ਲੋਕਾਂ ਨੂੰ ਲਾਭ ਦਿੱਤਾ : ਸੀਮਾਂਤ ਗਰਗ

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ 'ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ।

ਸਨੌਰ 'ਚ ਭਾਜਪਾ ਨੂੰ ਮਿਲ ਰਹੀ ਮਜ਼ਬੂਤੀ, ਦਰਜਨਾਂ ਪਿੰਡਾਂ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਲ

ਬੀਬਾ ਜੈਇੰਦਰ ਕੌਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਕੀਤਾ ਸਵਾਗਤ

ਜੈ ਇੰਦਰ ਕੌਰ ਨੇ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਕਾਂਗਰਸ ਦੀ ਅਪਮਾਨਜਨਕ ਅਤੇ ਨੀਚ ਸੋਚ ਨੂੰ ਇਹ ਦਰਸਾਉਂਦਾ ਹੈ: ਮਹਿਲਾ ਮੋਰਚਾ ਪ੍ਰਧਾਨ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਰੋਸ ਪ੍ਰਦਰਸ਼ਨ

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ

ਸਖ਼ਤ ਪੁਲਿਸ ਗਸ਼ਤ ਤੇ ਕਾਰਵਾਈ ਦੀ ਮੰਗ ਲਈ ਪੰਚਾਇਤ ਮੈਂਬਰਾਂ ਨੂੰ ਨਾਲ ਲੈ ਕੇ ਐਸਐਸਪੀ ਪਟਿਆਲਾ ਨਾਲ ਕੀਤੀ ਮੁਲਾਕਾਤ

ਪਟਿਆਲਾ ਭਾਜਪਾ ਵੱਲੋਂ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਨਿੰਦਾ

ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ।

ਜੈ ਇੰਦਰ ਕੌਰ ਨੇ ਸੂਬਾ ਮਹਿਲਾ ਪ੍ਰਧਾਨ ਨਿਯੁਕਤ ਕੀਤੇ ਜਾਣ ਲਈ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ

ਭਾਜਪਾ ਆਗੂ ਜੈ ਇੰਦਰ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦਾ ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਨਿਯੁਕਤ ਕਰਨ ਲਈ ਧੰਨਵਾਦ ਕੀਤਾ।

ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ, ਰਾਸ਼ਨ ਕਾਰਡਾਂ ਨੂੰ ਰੱਦ ਕਰਨ 'ਚ ਸਿਆਸੀ ਬਦਲਾਖੋਰੀ ਦਾ ਕੀਤਾ ਵਿਰੋਧ

ਪਟਿਆਲਾ ਜ਼ਿਲ੍ਹੇ ਦੇ ਕਰੀਬ 5000 ਪਰਿਵਾਰਾਂ ਦੇ ਰਾਸ਼ਨ ਕਾਰਡ ਬਹਾਲ ਕਰਨ ਦੀ ਕੀਤੀ ਮੰਗ

 ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਨੂੰ ਲੈ ਕੇ ਆਮ ਆਦਮੀ ਸਰਕਾਰ ਦੀ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ