ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸਾਰੂ ਸੋਚ ਨੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ
ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਚ ਸੁਧਾਰ ਕਰਨ ਦੀ ਹਦਾਇਤ
ਨੇੜਲੇ ਪਿੰਡ ਲੰਗ ਵਿਖੇ ਐਨ.ਆਰ.ਆਈ ਸਭਾ ਅਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਟਾਰ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਟਰੌਮਾ ਸੈਂਟਰ ਪਟਿਆਲਾ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।
ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਤੇ ਸੁੰਦਰੀਕਰਨ ਦਿਖ ਲਈ ਉਪਰਾਲੇ ਕਰ ਰਹੀ ਹੈ
ਯੋਜਨਾ ਕਮੇਟੀ ਦਫ਼ਤਰ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਦੇ ਹੁਕਮਾਂ ਤਹਿਤ ਪਿੰਡਾਂ 'ਚ ਖਾਲੀ ਥਾਵਾਂ 'ਤੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਕਿਹਾ
ਰੋਬੋਟਿਕਸ ਦੀ ਸਿਖਲਾਈ ਲੈ ਕੇ ਵਿਦਿਆਰਥੀ ਬਣ ਸਕਣਗੇ ਸਮੇਂ ਦੇ ਹਾਣੀ-ਚੇਅਰਮੈਨ ਜੱਸੀ ਸੋਹੀਆਂ ਵਾਲਾ
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ ਨੇ ਵਿਸ਼ੇਸ਼ ਤੌਰ ‘ਤੇ ਪੁੱਜਕੇ ਕੈੰਪ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।