Friday, November 22, 2024

Jawan

ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖ

ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ

ਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆ

ਜੈ ਜਵਾਨ ਕਲੋਨੀ ਬਡੂੰਗਰ ਇੱਕ ਅਜਿਹਾ ਇਲਾਕਾ ਹੈ ਜਿੱਥੇ ਜ਼ਿਆਦਾਤਰ ਮਿਲਟਰੀ ਦੇ ਮੁਲਾਜ਼ਮ ਰਹਿੰਦੇ ਹਨ। ਇਨ੍ਹਾਂ ਵਿਚ ਬਹੁਤੇ ਮੁਲਾਜ਼ਮ ਰਿਟਾਇਰ ਹਨ

ਰਾਮਗੜ੍ਹ ਜਵੰਧੇ ਅੱਖਾਂ ਦੀ ਜਾਂਚ ਲਈ ਕੈਂਪ ਲਾਇਆ

ਡੇਢ ਸੌ ਮਰੀਜ਼ਾਂ ਦੀ ਕੀਤੀ ਜਾਂਚ

ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

ਮਨੀਪੁਰ ਦੇ ਚੰਦੇਲ ਜ਼ਿਲ੍ਹੇ ’ਚ ਅਸਾਮ ਰਾਈਫ਼ਲਜ਼ ਦੇ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਘਟਣਾ ਵਿੱਚ ਘੱਟੋ-ਘੱਟ ਛੇ ਜਵਾਨ ਜ਼ਖਮੀ ਹੋ ਗਏ। 

ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ :ਜੌੜਾਮਾਜਰਾ

ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਤੇ ਪਿੰਡ ਚੁਪਕੀ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਰੁਪਏ ਦਾ ਚੈਕ ਵੀ ਸੌਂਪਿਆ

ਸ਼ਾਹਰੁਖ ਖਾਨ ‘ਜਵਾਨ’ ਦੇ ਟ੍ਰੇਲਰ ਲਾਂਚ ਲਈ ਜਾ ਰਹੇ ਦੁਬਈ

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

ਕਈ ਕਲਾਵਾਂ ਦਾ ਸੁਮੇਲ ਕਲਾਕਾਰ ਮਨਪ੍ਰੀਤ ਜਵੰਦਾ

ਕਹਿੰਦੇ ਨੇ ਕਿ ਕੋਈ ਵੀ ਇਨਸਾਨ ਜਨਮ ਤੋਂ ਹੀ ਨਹੀ ਸਿੱਖ ਕੇ ਆਉਂਦਾ ‌ਜੇਕਰ ਉਸ ਵਿਚ ਕੁਝ ਨਿਵੇਕਲਾ ਕਰਨ ਦੀ ਚਾਹਤ ਹੋਵੇ ਤਾਂ ਉਹ ਕਿਹੜਾ ਕੰਮ ਨਹੀ ਜੋ ਉਹ ਕਰ ਨਹੀ ਸਕਦਾ ਜੇ ਉਹ ਕੁੱਝ ਬਣਨ ਦੀ ਇੱਛਾ ਰੱਖਦਾ ਹੋਵਾ ਤਾ ਉਸ ਦੁਬਾਰਾ ਕੀਤੀ ਜੀ ਤੋੜ ਮੇਹਨਤ ਰੰਗ ਲਿਆਉਂਦੀ ਹੈ ਮੇਰੀ ਮੁਰਾਦ ਆ ਰੰਗਮੰਚ ਦੀ ਦੁਨੀਆਂ ਨਾਲ ਜੁੜੀ ਦੇਸ਼ ਦੁਨੀਆਂ ਚ ਆਪਣੇ ਪਿੰਡ ਤੇ ਮਾਪਿਆਂ ਦਾ ਨਾਂਅ ਰੋਸ਼ਨ ਕਰਨ ਵਾਲੀ ਫ਼ਿਲਮ ਸ਼ਖ਼ਸੀਅਤ ਮਨਪ੍ਰੀਤ ਜਵੰਦਾ ਤੋਂ ਹੈਂ ਜਿਸ ਨੇ ਆਪਣੇ ਮਾਪਿਆਂ ਦਾ ਹੀ ਨਹੀਂ ਬਲਕਿ ਆਪਣੇ ਨਿੱਕੇ ਜਿਹੇ ਪਿੰਡ ਸਰਾਏ ਦੀਵਾਨਾਂ ਦਾ ਨਾਂਅ ਦੂਰ ਦੂਰ ਤੱਕ ਰੋਸ਼ਨ ਕੀਤਾ ਹੈ