Friday, November 22, 2024

Jimpa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ

ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ

ਬ੍ਰਮ ਸ਼ੰਕਰ ਜਿੰਪਾ ਨੇ ਦਿੱਤੇ 24 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 24 ਹੋਰ ਉਮੀਦਵਾਰਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ।

ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ 'ਤੇ ਨਿਯੁਕਤੀ ਪੱਤਰ ਵੰਡੇ। 

ਵਿੱਤੀ ਸਾਲ 2023-24 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਹੋਇਆ ਚੌਖਾ ਵਾਧਾ : ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ

ਹੁਸ਼ਿਆਰਪੁਰ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ : ਜਿੰਪਾ

ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
 

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। 

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਤਲਵਾੜਾ ਪ੍ਰੋਜੈਕਟ ਪੂਰਾ ਹੋਣ ਨਾਲ ਕੰਢੀ ਖੇਤਰ ਦੇ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋਵੇਗੀ : ਜਿੰਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ ਪਿੰਡ ਵਾਸੀ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਮੰਤਰੀ ਬ੍ਰਮ ਸ਼ੰਕਰ ਜਿੰਪਾ ਖੁਦ ਮੈਦਾਨ 'ਚ ਉਤਰੇ

ਅਜ਼ਾਦੀ ਦਿਹਾੜੇ ਮੌਕੇ ਫੇਜ 5 ਮੋਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਕਰਨਗੇ ਲੋਕ ਅਰਪਣ

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਦੇ ਉਦੇਸ ਨਾਲ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ 15 ਅਗਸਤ ਨੂੰ ਮੋਹਾਲੀ ਫੇਜ 5 ਵਿੱਚ ਬਣੇ ਆਮ ਆਦਮੀ ਕਲੀਨਿਕ ਨੂੰ ਜਿਲੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।