ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬਰਾਂਚ ਚੰਡੀਗੜ ਦੇ ਸਕੱਤਰ ਸ. ਸਿ਼ਵਦੁਲਾਰ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੌੜਵੰਦ ਮਰੀਜ਼ਾਂ ਨੂੰ ਮੈਡੀਕਲ ਸੁਪਰਡੈਟ ਸ੍ਰੀ ਗਰੀਸ਼ ਸਾਹਨੀ ਜੀ ਦੀ ਰਹਨੂਮਾਈ ਵਿੱਚ ਦੀਵਾਲੀ ਦੇ ਮੌਕੇ ਤੇ ਦਾਖਲ ਮਰੀਜਾ ਨੂੰ ਫਲ, ਕੰਬਲ, ਮਾਸਕ, ਗਾਉਨ ਦਿੱਤੇ ਗਏ ਜਿਸ ਵਿੱਚ ਮੁੱਖ ਮਹਿਮਾਨ ਸ. ਸਿ਼ਵਦੁਲਾਰ ਸਿੰਘ ਢਿੱਲੋਂ ਜੀ ਨੇ ਸਿ਼ਰਕਤ ਕੀਤੀ