Thursday, September 19, 2024

Jodamajra

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਕਿਹਾ, ਮਾਨ ਸਰਕਾਰ ਸੂਬੇ ਅੰਦਰ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਵਚਨਬੱਧ

ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ-ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 49ਵੇਂ ਬਰਸੀ ਸਮਾਗਮਾਂ

ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ :ਜੌੜਾਮਾਜਰਾ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਡਿਵਾਇਡਰ ਉਤੇ ਲਾਏ ਬੂਟੇ

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡੇਰਾ ਬੱਸੀ ਦਾ ਦੌਰਾ

ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ

ਬੋਲ ਪੰਜਾਬ ਦੇ-2024" ਪ੍ਰੋਗਰਾਮ 28 ਫ਼ਰਵਰੀ ਨੂੰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ

ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ, ਚੰਡੀਗੜ੍ਹ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 28 ਫ਼ਰਵਰੀ ਨੂੰ ਸਿਲਵਰ ਜੁਬਲੀ ਪ੍ਰੋਗਰਾਮ "ਬੋਲ ਪੰਜਾਬ ਦੇ-2024" ਕਰਵਾਇਆ ਜਾ ਰਿਹਾ ਹੈ।

ਪੁਲਿਸ ਕਾਰਵਾਈ ਨੇ ਮੋਦੀ ਦੀ ਭਾਜਪਾ ਸਰਕਾਰ ਦਾ ਕਿਰਦਾਰ ਕੀਤਾ ਨੰਗਾ : ਚੇਤਨ ਸਿੰਘ ਜੌੜਾਮਾਜਰਾ

ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ 

ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲਾਂ 'ਚ ਨਵੇਂ ਕਮਰਿਆਂ ਲਈ 54 ਲੱਖ ਤੇ ਜਿੰਮ ਬਣਾਉਣ ਲਈ 9 ਲੱਖ ਰੁਪਏ ਜਾਰੀ ਕੀਤੇ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨੀ ਸੰਭਾਲਣ ਲਈ ਸਿੱਖਿਆ ਤੇ ਖੇਡਾਂ ਨੂੰ ਦਿੱਤੀ ਤਰਜੀਹ

ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ :ਜੌੜਾਮਾਜਰਾ

ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਤੇ ਪਿੰਡ ਚੁਪਕੀ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਰੁਪਏ ਦਾ ਚੈਕ ਵੀ ਸੌਂਪਿਆ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਦਾ ਸੱਦਾ

ਆਉਣ ਵਾਲਾ ਸਮਾਂ ਬਾਗਬਾਨੀ ਤੇ ਫੁੱਲਾਂ ਦੀ ਖੇਤੀ ਦਾ ਸਮਾਂ, ਪੰਜਾਬ ਸਰਕਾਰ ਕਿਸਾਨਾਂ ਦੀ ਹਰ ਪੱਖੋਂ ਕਰ ਰਹੀ ਹੈ ਮਦਦ ਬਾਰਾਂਦਾਰੀ ਬਾਗ ਵਿਖੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਉਦਘਾਟਨ, ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਨੇ ਮੋਹੇ ਪਟਿਆਲਵੀ ਗੁਲਦਾਉਦੀ ਪ੍ਰਦਰਸ਼ਨੀ 'ਚ ਉਤਮ ਫੁੱਲਾਂ ਲਈ ਜਨ ਹਿਤ ਸੰਮਤੀ ਨੂੰ ਪਹਿਲਾ ਇਨਾਮ, ਨਗਰ ਨਿਗਮ ਦੀ ਸਟਾਲ ਪਹਿਲੇ ਤੇ ਗੁਰਪ੍ਰੀਤ ਸਿੰਘ ਸ਼ੇਰਗਿੱਲ ਦੀ ਸਟਾਲ ਦੂਜੇ ਸਥਾਨ 'ਤੇ ਰਹੀ ਫੁੱਲਾਂ, ਫ਼ਲਾਂ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਤੇ ਪਰਾਲੀ ਨਾ ਸਾੜਨ ਵਾਲੇ 39 ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾ 6 ਕਰੋੜ ਰੁਪਏ ਭੇਜ ਕੇ ਲੋਕਾਂ ਦੀ ਚਿਰੋਕਣੀ ਮੰਗ ਕੀਤੀ ਪੂਰੀ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਲਈ ਮੀਟਿੰਗਾਂ ਸ਼ੁਰੂ

ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ
 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ

ਕਿਸੇ ਕੰਪਨੀ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਦੂਸਰੀ ਕੰਪਨੀ ਨਾਲ ਜੁੜਨਾ ਉਪਰੇਟਰਾਂ ਦਾ ਨਿੱਜੀ ਮਾਮਲਾ

ਮੰਤਰੀ ਜੌੜਾਮਾਜਰਾ ਵੱਲੋਂ ਪਸਿਆਣਾ ਵਿਖੇ ਨਵੇਂ ਬੱਸ ਅੱਡੇ ਤੇ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ 'ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।