Friday, November 22, 2024

JointCommissioner

ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੀ ਕੀਤੀ ਚੈਕਿੰਗ

ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ, ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ 

ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ

ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨੇ ਸਿੱਖਿਆ ਤੇ ਰੁਜ਼ਗਾਰ ਲਈ ਨੌਜਵਾਨਾਂ ਦਾ ਕੀਤਾ ਮਾਰਗ ਦਰਸ਼ਨ

ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ

ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦਿਆਂ ਮੜੀਆਂ ਸੜਕ ਤ੍ਰਿਪੜੀ ਵਿਖੇ ਸੈਨੇਟਰੀ ਇੰਸਪੈਕਟਰ ਜਗਤਾਰ ਸਿੰਘ ਦੀ ਨਿਗਰਾਨੀ ਹੇਠ ਸੜਕ ਤੋਂ ਪਲਾਸਟਿਕ ਜਿਵੇਂ ਕਿ ਲਿਫਾਫੇ, ਚਿਪਸ ਪੈਕਟ, ਰੈਪਰ, ਪਲਾਸਟਿਕ ਪੈਕਿੰਗ ਅਤੇ ਹੋਰ ਪਲਾਸਟਿਕ ਨੂੰ ਇਕੱਠਾ ਕਰਕੇ ਫੋਕਲ ਪੁਆਇੰਟ ਐਮ.ਆਰ.ਐਫ ਸੈਂਟਰ ਭੇਜਿਆ ਗਿਆ ਜਿਸ ਦੀ ਦੀ ਮਿਕਦਾਰ ਲਗਭਗ 22 ਕਿਲੋ ਸੀ। 

ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ 'ਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵਾਧਾ ਕਰਨਾ ਹੈ। 

ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਸੰਪੰਨ

ਪ੍ਰੋਗਰਾਮ ਵਿੱਚ 20 ਤੋਂ ਵੱਧ ਸਕੂਲਾਂ ਦੇ 1150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ