Friday, November 22, 2024

Journalism

ਆਦਰਸ਼ ਪੱਤਰਕਾਰਿਤਾ ਦੇ ਸੰਵਾਹਕ ਸਨ ਦੇਵਰਿਸ਼ੀ ਨਾਰਦ : ਨਾਇਬ ਸਿੰਘ

ਨਾਰਦ ਜੈਯੰਤੀ ਦੇ 9ਵੇਂ ਸੂਬਾ ਪੱਧਰੀ ਪੱਤਰਕਾਰ ਸਨਮਾਨ ਸਮਾਰੋਹ ਵਿਚ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ

ਕਿਸਾਨ ਅੰਦੋਲਨ ਦੋਰਾਨ ਪੱਤਰਕਾਰਾ ਦੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਜੁਮੇਵਾਰੀ ਸਰਕਾਰ ਦੀ ਹੋਵੇਗੀ : ਚੇਅਰਮੈਨ ਸ਼ਮਸ਼ੇਰ ਸਿੰਘ

ਲੋਕ ਸਭਾ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ੍ਰ ਸਰਵਨ ਸਿੰਘ ਧੁੰਨ ਜੋ ਵੀ ਆਪ ਆਗੂਆ ਨੂੰ ਮੈਸੇਜ ਲਾਉਣਗੇ, ਆਮ ਆਦਮੀ ਪਾਰਟੀ ਦੇ ਵਰਕਰ ਉਸ ਦਾ ਸਵਾਗਤ ਕਰਨਗੇ

ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਨੇ  'ਵਿਸ਼ਵ ਰੇਡੀਓ ਦਿਵਸ 2024' ਮੌਕੇ ਕਰਵਾਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿਖੇ 'ਵਿਸ਼ਵ ਰੇਡੀਓ ਦਿਵਸ 2024' ਮਨਾਇਆ ਗਿਆ। ਇਸ ਮੌਕੇ 'ਦਿ ਹਮਿੰਗ ਕੈਂਪਸ' ਵਿਸ਼ੇ 'ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ ਕਿਹਾ, ਭਗਵੰਤ ਮਾਨ ਸਰਕਾਰ ਪੱਤਰਕਾਰੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ

ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ।

“ਪੱਤਰਕਾਰੀ ਵਿੱਚ ਚੁਣੌਤੀਆਂ ਦਾ ਪ੍ਰਬੰਧਨ” ਵਿਸ਼ੇ ‘ਤੇ ਚਰਚਾ ਦਾ ਆਯੋਜਨ

ਚੰਡੀਗੜ੍ਹ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਅੱਜ ਸੀਆਈਆਈ ਚੰਡੀਗੜ੍ਹ ਵਿਖੇ “ਪੱਤਰਕਾਰੀ ਵਿੱਚ ਚੁਣੌਤੀਆਂ ਦਾ ਪ੍ਰਬੰਧਨ” ਵਿਸ਼ੇ ‘ਤੇ ਇੱਕ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ। ਮਨਰਾਜ ਗਰੇਵਾਲ, ਰੈਜ਼ੀਡੈਂਟ ਐਡੀਟਰ ਇੰਡੀਅਨ ਐਕਸਪ੍ਰੈਸ, ਸ੍ਰੀ ਸੌਰਭ ਦੁੱਗਲ, ਪ੍ਰਧਾਨ ਚੰਡੀਗੜ੍ਹ ਪ੍ਰੈਸ ਕਲੱਬ ਅਤੇ ਸ੍ਰੀ ਵਿਜੇ ਸੀ ਰਾਏ ਵਿਸ਼ੇਸ਼ ਪੱਤਰਕਾਰ ਦਿ ਟ੍ਰਿਬਿਊਨ ਪੈਨਲ ਦੇ ਮੈਂਬਰ ਸਨ।