ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫਾਰਮ 12-ਡੀ ਭਰਕੇ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਉਣ ਲਈ ਬੈਠਕ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਕੀਤਾ ਨੋਟੀਫਾਈ
ਭਾਰਤੀ ਚੋਣ ਕਮਿਸ਼ਨ ਮੁਤਾਬਕ ਫਾਰਮ 12-ਡੀ ਭਰਕੇ 7 ਤੋਂ 12 ਮਈ ਦੇ ਅੰਦਰ-ਅੰਦਰ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਣਗੇ -ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ
ਅਪਰਾਧ ਨਾਲ ਨਜਿੱਠਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਮਾਲੇਰਕੋਟਲਾ ਦੇ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਅੱਜ ਮੀਡੀਆ ਨਾਲ ਆਪਣੀ ਪਹਿਲੀ ਸ਼ੁਰੂਆਤੀ ਮੀਟਿੰਗ ਕੀਤੀ।