ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਕਾਲਜ ਬੱਚਿਆਂ ਲਈ ਜਾਗਰੂਕਤਾ ਪ੍ਰੋਗ੍ਰਾਮ ਅਤੇ ਮੁਕਾਬਲੇ ਕਰਵਾਏ ਗਏ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਬੋਰਾਂ ਵਿੱਖੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ ਆਈ.ਸੀ.ਏ.ਆਰ, ਅਟਾਰੀ ਦੀ ਅਗਵਾਈ ਹੇਠ ਖੇਤ ਦਿਵਸ ਮਨਾਇਆ ਗਿਆ।