Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Kangna

ਕੰਗਨਾ ਰਣੌਤ ਨੂੰ ਲੱਗਾ ਜ਼ੋਰ ਦਾ ਝਟਕਾ ਪਰ ਹੌਲੀ ਜਹੀ ?

ਨਵੀਂ ਦਿੱਲੀ : ਅਦਾਕਾਰਾ ਕੰਗਨਾ ਰਣੌਤ ਨੇ ਆਪਣਾ ਪਾਸਪੋਰਟ ਰਿਨਿਊ ਨਾ ਹੋਣ ਨੂੰ ਕਾਰਨ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਹੈ। ਕੁਝ ਦਿਨਾਂ ਤੋਂ ਕੰਗਨਾ ਰਣੌਤ ਵਿਵਾਦਾਂ 'ਚ ਚਲ ਰਹੀ ਹੈ ਅਤੇ ਹੁਣ ਸਥਾਨਕ ਪ੍ਰਸ਼ਾਸਨ ਨੇ ਉਸ ਨੂੰ ਇਕ ਝਟਕਾ ਦਿੰਦੇ ਹੋਏ ਉਸ ਦੇ ਪਾਸਪੋਰਟ

ਕੰਗਣਾ ਰਣੌਤ ਨੂੰ ਪੈਸਿਆਂ ਦੀ ਤੋਟ, ਅੱਧਾ ਟੈਕਸ ਵੀ ਭਰ ਨਾ ਸਕੀ

‘ਅੱਖਾਂ ਦੀ ਅੰਨ੍ਹੀ’ ਕੰਗਣਾ ਰਾਜ ਸਭਾ ਜਾਣ ਲਈ ਕਰ ਰਹੀ ਹੈ ਦਲਾਲੀ : ਰੋਹਿਣੀ

ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਰੋਹਿਣੀ ਸੋਸ਼ਲ ਮੀਡੀਆ ਵਿਚ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਲਾਲੂ ਅਤੇ ਤੇਜੱਸਵੀ ਯਾਦਵ ਦੇ ਹੱਕ ਵਿਚ ਆਵਾਜ਼ ਚੁਕਦੀ ਰਹਿੰਦੀ ਹੈ। ਰੋਹਿਣੀ ਨੇ ਇਸ ਵਾਰ ਬਾਲੀਵੁਡ ਅਦਾਕਾਰ ਕੰਗਣਾ ਰਣੌਤ ਵਿਰੁਧ ਮੋਰਚਾ ਖੋਲ੍ਹ ਦਿਤਾ। ਰੋਹਿਣੀ ਨੇ ਕੰਗਣਾ ਨੂੰ ਅੱਖਾਂ ਦੀ ਅੰਨ੍ਹੀ ਅਤੇ ਦਿਮਾਗ਼ ਤੋਂ ਪੈਦਲ ਦਸਿਆ ਹੈ।