Tuesday, March 04, 2025
BREAKING NEWS
ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

Kanung

ਤਹਿਸੀਲਦਾਰਾਂ ਦੀ ਹੜਤਾਲ ; ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। 

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਨਵੀਂ ਬਣੀ ਬਾਡੀ ਦੀ ਪਲੇਠੀ ਮੀਟਿੰਗ ਲੁਧਿਆਣਾ ’ਚ ਹੋਈ

ਬੀਤੇ ਦਿਨੀ ਲੁਧਿਆਣਾ ਵਿਖੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਨਵੀਂ ਬਣੀ ਬਾਡੀ ਦੀ ਪਲੇਠੀ ਮੀਟਿੰਗ ਬੱਚਤ ਭਵਨ ਵਿਖੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ।

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਹਰਵੀਰ ਸਿੰਘ ਢੀਂਡਸਾ ਪ੍ਰਧਾਨ, ਬਾਠ ਜਰਨਲ ਸਕੱਤਰ, ਸੂਦ ਖਜਾਨਚੀ, ਜਸ਼ਨਪ੍ਰੀਤ ਪ੍ਰੈਸ ਸਕੱਤਰ ਅਤੇ ਗਿੱਲ ਨੁਮਾਇੰਦਾ ਕੁਲ ਹਿੰਦ ਚੁਣੇ ਗਏ

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਹਰਵੀਰ ਸਿੰਘ ਢੀਂਡਸਾ ਨੂੰ ਸੂਬਾ ਪ੍ਰਧਾਨ, ਅਜੀਤਪਾਲ ਸਿੰਘ ਗਿੱਲ ਭੁੱਚੋ ਨੂੰ ਨੁਮਾਇੰਦਾ ਆਲ ਇੰਡੀਆ, ਨਿਰਮਲ ਸਿੰਘ ਬਾਠ 

ਇੰਦਰਜੀਤ ਸਿੰਘ ਨੂੰ ਕਾਨੂੰਗੋ ਐਸੋਸੀਏਸ਼ਨ ਦਾ ਜਿਲ੍ਹਾ ਪ੍ਰਧਾਨ ਬਣਾਇਆ ਗਿਆ

ਅੱਜ ਸਥਾਨਕ ਐਸ. ਕੇ. ਬਰਾਂਚ ਨੇੜੇ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਪੰਜਾਬ ਕਾਨੂੰਗੋ ਐਸੋਸੀਏਸ਼ਨ ਦੇ ਆਦੇਸ਼ਾਂ ਅਨੁਸਾਰ ਕਾਨੂੰਗੋ ਐਸੋਸੀਏਸ਼ਨ

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮਾਲੇਰਕੋਟਲਾ ਦੀ ਹੋਈ ਚੋਣ

ਅੱਜ ਇੱਥੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਜਿ਼ਲ੍ਹਾ ਮਾਲੇਰਕੋਟਲਾ ਦੇ ਕਾਨੂੰਗੋ ਸਹਿਬਾਨ ਦਾ ਚੋਣ ਇਜਲਾਸ ਕਰਵਾਇਆ ਗਿਆ

ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨੇ ਅਰਥੀ ਫੂਕ ਮੁਜਾਹਰਾ ਕੀਤਾ

ਅੱਜ ਇੱਥੇ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸ਼ੀਏਸ਼ਨ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਦਫਤਰ ਮਾਲੇਰਕੋਟਲਾ ਵਿਖੇ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਜਿਲਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਅਤੇ ਕਾਨੂੰਗੋ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਵਿਜੈਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਜਿ਼ਲ੍ਹਾ ਮਾਲੇਰਕੋਟਲਾ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਸਾਹਿਬਾਨ ਵੱਲੋਂ ਸੂਬਾ ਬਾਡੀ ਦੇ ਆਦੇਸ਼ ਮੁਤਾਬਿਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ 

ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੀ ਸਖ਼ਤ ਚਿਤਾਵਨੀ

ਪਟਵਾਰੀ, ਕਾਨੂੰਨਗੋ ਤੇ ਡੀਸੀਆਫਿਸ ਦੇ ਮੁਲਾਜ਼ਮਾਂ ਵੱਲੋਂ ਕਮਲ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਮੁਲਾਜ਼ਮਾਂ ਵੱਲੋਂ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਦਾ ਫੈਸਲਾ ਲਿਆ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਸੀਐੱਮ ਮਾਨ ਨੇ ਮੁਲਾਜ਼ਮਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ