ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦੇ ਬੱਚਿਆਂ ਲਈ ਮੁਫ਼ਤ ਵਰਦੀ ਸਕੀਮ ਤਹਿਤ 600 ਰੁਪਏ ਪ੍ਰਤੀ ਬੱਚਾ ਗਰਾਂਟ ਐਲਾਨੀ ਗਈ ਹੈ