Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Karnal

ਮੁੱਖ ਮੰਤਰੀ ਨਾਇਬ ਸਿੰਘ ਨੇ ਕਰਨਾਲ ਤੋਂ ਵਿਧਾਇਕ ਵਜੋ ਲਈ ਸੁੰਹ

ਵਿਧਾਨਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ ਨੇ ਵਿਧਾਨਸਭਾ ਪਰਿਸਰ ਵਿਚ ਮੁੱਖ ਮੰਤਰੀ ਨੂੰ ਵਿਧਾਇਕ ਅਹੁਦੇ ਦੀ ਦਿਵਾਈ ਸੁੰਹ

ਕਰਨਾਲ ਹੀ ਰਹੇਗੀ ਸੀਐਮ ਸਿਟੀ, ਮੁੱਖ ਮੰਤਰੀ ਨਾਇਬ ਸਿੰਘ ਦੇ ਲਈ ਮਨੋਹਰ ਲਾਲ ਨੇ ਕਰਨਾਲ ਵਿਧਾਨਸਭਾ ਤੋਂ ਦਿੱਤਾ ਤਿਆਗ ਪੱਤਰ

ਅੰਤੋਂਦੇਯ ਦੇ ਸੰਕਲਪ ਦੇ ਨਾਲ ਆਖੀਰੀ ਸਾਹ ਤਕ ਹਰਿਆਣਾ ਦੀ ਜਨਤਾ ਦੀ ਸੇਵਾ ਕਰਦਾ ਰਹੁੰਗਾ - ਮਨੋਹਰ ਲਾਲ

ਪੰਚਕੂਲਾ ਅਤੇ ਕਰਨਾਲ ਵਿਚ ਸਿਟੀ ਬੱਸ ਸੇਵਾ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਰਚੂਅਲ ਰਾਹੀਂ ਦੋਵਾਂ ਸ਼ਹਿਰਾਂ ਲਈ ਇਲੈਕਟ੍ਰਿਕ ਬੱਸ ਸੇਵਾ ਦੀ ਕੀਤੀ ਸ਼ੁਰੂਆਤ

ਰਜਿਸਟ੍ਰੇਸ਼ਣ ਦੇ ਬਾਅਦ ਤੀਰਥ ਸਥਾਨਾਂ ਦੇ ਦਰਸ਼ਨ ਲਈ ਸ਼ਰਧਾਲੂਆਂ ਨੂੰ ਫਰੀ ਕਰਾਈ ਜਾਵੇਗੀ ਯਾਤਰਾ : ਮਨੋਹਰ ਲਾਲ

ਪ੍ਰਭੂ ਸ੍ਰੀਰਾਮ ਲਲਾ ਦੇ ਦਰਸ਼ਨ ਲਈ ਕਰਨਾਲ ਤੋਂ ਅਯੋਧਿਆ ਜਾਣ ਵਾਲੀ ਤੀਰਥ ਯਾਤਰੀਆਂ ਦੀ ਬੱਸ ਨੁੰ ਮੁੱਖ ਮੰਤਰੀ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਕਰਨਾਲ ਸਮਾਰਟ ਸਿਟੀ ਦੇ ਤਹਿਤ ਪਾਰਦਰਸ਼ਿਤਾ ਨਾਲ ਕੀਤੇ ਜਾ ਰਹੇ ਕੰਮ : ਮੁੱਖ ਮੰਤਰੀ

ਕਿਸੇ ਵਿਧਾਇਕ ਵੱਲੋਂ ਸ਼ਿਕਾਇਤ ਦਿੱਤੀ ਜਾਵੇ ਤਾਂ ਸਰਕਾਰ ਜਾਂਚ ਕਰਵਾਏਗੀ, ਜੋ ਦੋਸ਼ੀ ਪਾਇਆ ਜਾਵੇਗਾ

ਹਰਿਆਣਾ ਦੇ ਮੁੱਖ ਮੰਤਰੀ ਅੱਜ ਕਰਨਾਲ ਦੌਰੇ ਮੌਕੇ ਦੇਣਗੇ 6 ਪ੍ਰਾਜੈਕਟਾਂ ਨੂੰ ਹਰੀ ਝੰਡੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਨਿੱਚਰਕਾਰ ਨੂੰ ਕਰਨਾਲ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਛੇ ਯੋਜਨਾਵਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਇਕ ਦਾ ਉਦਘਾਟਨ ਕਰਨਗੇ।