Thursday, November 21, 2024

Kartarpur

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ 

ਪ੍ਰੋ. ਬਡੂੰਗਰ ਵਲੋਂ ਭਾਰਤ-ਪਾਕਿ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਦੁਵੱਲੇ ਸਮਝੌਤੇ 'ਚ ਪੰਜ ਸਾਲਾਂ ਲਈ ਕੀਤੇ ਗਏ ਵਾਧੇ ਦਾ ਸਵਾਗਤ 

ਪਾਕਿ ਦੇ ਗੁਰ. ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਜਾਣ ਵਾਲੀ ਸੰਗਤ ਲਈ ਪਾਸਪੋਰਟ ਅਤੇ 20 ਅਮਰੀਕਨ ਡਾਲਰ ਦੀ ਸ਼ਰਤ ਖਤਮ ਕੀਤੀ ਜਾਵੇ : ਪ੍ਰੋ. ਬਡੂੰਗਰ

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ

ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

ਸ਼ੋ੍ਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ

ਸਾਹਿਬਜ਼ਾਦਿਆਂ ਦੀ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ

ਰੋਟਰੀ ਦੇ ਮੈਂਬਰ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ 

ਕਿਹਾ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਮਿਲੀ ਸ਼ਾਂਤੀ ਰੋਟਰੀ ਦੇ ਜ਼ਿਲ੍ਹਾ ਗਵਰਨਰ ਘਣਸ਼ਿਆਮ ਕਾਂਸਲ ਤੇ ਹੋਰ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।
 

ਕਰਤਾਰਪੁਰ ਵਿਖੇ 38 ਲੱਖ ਰੁਪਏ ਨਾਲ ਉਸਾਰੇ ਕਮਿਉਨਿਟੀ ਸੈਂਟਰ ਦਾ ਕੀਤਾ ਉਦਘਾਟਨ:ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਚਹੁੰਤਰਫ਼ਾ ਵਿਕਾਸ ਸੰਭਵ ਹੋਇਆ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦੀ ਬਿਹਤਰੀ ਲਈ ਗੰਭੀਰਤਾ ਨਹੀਂ ਦਿਖਾਈ, ਮੁੱਖ ਮੰਤਰੀ ਮਾਨ ਨੇ ਸੁਲਝਾਈ ਸੂਬੇ ਦੀ ਉਲਝੀ ਤਾਣੀ-ਜੌੜਾਮਾਜਰਾ

ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖੁਸ਼ੀ ਹੋਵੇਗੀ।