ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਲੋ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਪ੍ਰੋਗਰਾਮ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਗਏ " ਇੱਕ ਪੇੜ ਮਾਂ ਦੇ ਨਾਂ " ਮੁਹਿੰਮ ਅਧੀਨ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਜਿਲ੍ਹਾ ਫਤਿਹਗੜ੍ਹ ਸਾਹਿਬ ਵਲੋਂ ਵੱਖ-ਵੱਖ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਜ਼ ਲਈ ਕੈਂਪ ਲਗਾਇਆ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੇਂਡੂ ਨੌਜਵਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਬਾਗਬਾਨੀ ਫਸਲਾਂ ਲਈ ਪਨੀਰੀ ਤਿਆਰ ਕਰਨ
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੇ ਵਿਖੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਗ੍ਰਹਿ ਵਿਗਿਆਨ ਵਿਭਾਗ ਵਿਖੇ ਸਰਫ਼, ਸਾਬਣ ਅਤੇ ਸਾਫ ਸਫਾਈ ਦੇ ਹੋਰ ਪਦਾਰਥ ਤਿਆਰ ਕਰਨ ਸਬੰਧੀ 09 ਜੁਲਾਈ ਤੋਂ 16 ਜੁਲਾਈ ਤੱਕ
ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਦੁੱਧ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਧੀਨ ਸਥਾਪਤ ਕੀਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।
ਸਵੇਰੇ 10:00 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ, ਸਮਸ਼ੇਰ ਨਗਰ ਵਿਖੇ ਪਹੁੰਚ ਸਕਦੇ ਹਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿਚ ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ਤੇ ਕੀਤੀ ਜਾਣੀ ਹੈ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜ ਦਿਨਾਂ ਫੁਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਜੀਸਸ ਸੇਵੀਅਰ ਸਕੂਲ, ਸਰਹਿੰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਨਿਰੰਤਰ ਆਮਦਨ ਲਈ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਓ : ਡਾ. ਗੋਸਲ
ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ।
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਰਹਿਨੁਮਾਈ ਹੇਠ ਕੇ.ਵੀ.ਕੇ. ਫਾਰਮ, ਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ ਨੇ ਭਾਗ ਲਿਆ।
ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਰਕਾਰੀ ਹਾਈ ਸਕੂਲ ਅੱਲੀਵਾਲ (ਲੁਧਿਆਣਾਂ) ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੂਦੇਨ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਖੇਤੀਬਾੜੀ ਸਬੰਧੀ ਹਾਸਲ ਕੀਤੀ ਜਾਣਕਾਰੀ
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਇੱਕ ਹਫਤੇ ਦਾ ਬੱਕਰੀ ਪਾਲਣ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਿੰਡਾਂ ਦੇ 25 ਕਿਸਾਨਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ।
ਵਿਸ਼ਵ ਭੂਮੀ ਦਿਵਸ ਦੇ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਪਿੰਡ ਚਪੜ ਵਿਖੇ ‘ਮਿੱਟੀ ਅਤੇ ਪਾਣੀ: ਜੀਵਨ ਦਾ ਸਰੋਤ’ ਦੇ ਸੁਨੇਹੇ ਨਾਲ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ 50 ਕਿਸਾਨਾਂ ਨੇ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੌਜਾ, ਪਟਿਆਲਾ ਵਿਖੇ ਕਰਵਾਇਆ ਗਿਆ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਨਤਕ ਸਥਾਨਾਂ 'ਤੇ ਭੀੜ ਘੱਟ ਰੱਖਣ ਦੇ ਮਕਸਦ ਨਾਲ ਮਿਤੀ 31 ਮਈ 2021 ਤੱਕ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ।