20ਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ।
ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੀ ਆਸੰਕਾ ਦੇ ਚਲਦਿਆਂ ਕਿਸਾਨਾਂ ਵਲੋਂ ਦਿਤੇ ਜਾ ਰਹੇ ਹਨ ਠੀਕਰੀ ਪਹਿਰੇ
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 14 ਦਿਨ ਵਿੱਚ ਦਾਖਲ ਸਿਹਤ ਠੀਕ ਨਾਂ ਹੋਣ ਕਾਰਨ ਸਟੇਜ ਤੇ ਵੀ ਨਹੀਂ ਪਹੁੰਚੇ।
26 ਨਵੰਬਰ ਤੋਂ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਜਗਜੀਤ ਸਿੰਘ ਡੱਲੇਵਾਲ ਬੈਠਣਗੇ ਮਰਨ ਵਰਤ ਉੱਪਰ