ਹਰੀ ਸਿੰਘ ਚਮਕ ਸੰਵੇਦਨਸ਼ੀਲ ਸ਼ਾਇਰ ਹੈ। ਬਚਪਨ ਵਿੱਚ ਸਕੂਲ ਵਿੱਚ ਪੜ੍ਹਦਿਆਂ ਹੀ ਉਸਨੂੰ ਕਵਿਤਾਵਾਂ ਲਿਖਣ ਦੀ ਚੇਟਕ ਲੱਗ ਗਈ ਸੀ।