Friday, November 22, 2024

Kharif

ਸੂਬੇ ਵਿਚ ਖਰੀਫ ਫਸਲਾਂ ਦੀ ਖਰੀਦ ਸੁਚਾਰੂ ਰੂਪ ਨਾਲ ਜਾਰੀ

ਸਮੇਂ ਸਿਰ ਹੋ ਰਿਹਾ ਖਰੀਦ ਦਾ ਭੁਗਤਾਨ, ਹੁਣ ਤਕ ਝੋਨਾ ਤੇ ਬਾਜਰਾ ਕਿਸਾਨਾਂ ਨੂੰ 5419 ਕਰੋੜ ਰੁਪਏ ਦੀ ਰਕਮ ਕੀਤੀ ਗਈ ਟ੍ਰਾਂਸਫਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ 'ਚ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ

ਕੈਬਨਿਟ ਨੇ ਹਰਿਆਣਾ ਵਿਚ ਖਰੀਫ ਫਸਲਾਂ 'ਤੇ ਬੋਨਸ ਦੇਣ ਨੂੰ ਦਿੱਤੀ ਮੰਜੂਰੀ

ਖਰੀਫ ਫਸਲਾਂ ਸਮੇਤ ਬਾਗਬਾਨੀ ਫਸਲਾਂ ਲਈ ਕਿਸਾਨਾਂ ਨੁੰ ਮਿਲੇਗਾ 2000 ਰੁਪਏ ਪ੍ਰਤੀ ਏਕੜ ਬੋਨਸ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।