ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਪੇ–ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।