Wednesday, February 05, 2025

Khelo

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ?

ਸੱਤ ਸਾਲ ਪਹਿਲਾਂ, ਅਸੀਂ 2018 ਵਿੱਚ ਖੇਲੋ ਇੰਡੀਆ ਸਕੂਲ ਗੇਮਜ਼ (ਕੇਆਈਐੱਸਜੀ) ਦੀ ਸ਼ੁਰੂਆਤ ਨਾਲ ਇੱਕ ਅੰਦੋਲਨ ਨੂੰ ਜਗਾਇਆ ਸੀ।

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਸੱਤ ਰਾਜਾਂ ਵਿਚ 143 ਖੇਲੋ ਇੰਡੀਆ ਕੇਂਦਰ ਖੋਲ੍ਹੇਗੀ ਸਰਕਾਰ

ਖੇਡ ਮੰਤਰਾਲੇ ਨੇ ਜ਼ਮੀਨੀ ਪੱਧਰ ’ਤੇ ਪ੍ਰਤਿਭਾ ਨੂੰ ਨਿਖਾਰਨ ਲਈ ਸੱਤ ਰਾਜਾਂ ਵਿਚ ਕੁਲ 143 ਖੇਲੋ ਇੰਡੀਆ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਜਿਸ ’ਤੇ ਕੁਲ 14.30 ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਇਨ੍ਹਾਂ ਕੇਂਦਰਾਂ ਨੂੰ ਮਹਾਰਾਸ਼ਟਰ, ਮਿਜ਼ੋਰਮ, ਗੋਆ, ਕਰਨਾਟਕ, ਮੱਧ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਅਤੇ ਮਣੀਪੁਰ ਵਿਚ ਸਥਾਪਤ ਕੀਤਾ ਜਾਵੇਗਾ। ਹਰ ਕੇਂਦਰ ਵਿਚ ਕਿਸੇ ਇਕ ਖੇਡ ਦੀ ਸਹੂਲਤ ਹੋਵੇਗੀ।