ਜਮੀਨੀ ਤੇ ਕਾਨੂੰਨੀ ਲੜਾਈ ਲੜਾਂਗੇ
ਹਾਲ ਹੀ ਦੇ ਐਪੀਸੋਡ ਵਿੱਚ, ਨਿਰਮਲ ਪ੍ਰਭਜੋਤ ਨੂੰ ਕੀਰਤ ਨੂੰ ਘਰ ਲਿਆਉਣ ਲਈ ਬੇਨਤੀ ਕਰਦਾ ਹੈ ਕਿਉਂਕਿ ਉਹ ਘਰ ਦੀ ਬਹੂ ਹੈ।
ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ
ਪਰਿਵਾਰ ਨੇ ਸਰਬਜੀਤ ਬੜਿੰਗ ਦੀ ਯਾਦ ਵਿੱਚ ਲਗਾਏ ਪੌਦੇ, 23 ਫਰਵਰੀ ਨੂੰ ਪਵੇਗਾ ਪਾਠ ਦਾ ਭੋਗ ਅਤੇ ਹੋਵੇਗੀ ਅੰਤਿਮ ਅਰਦਾਸ।
ਵਿਦੇਸ਼ਾਂ ਵਿੱਚ ਪੰਜਾਬੀ ਵੀ ਆਪਣੇ ਦੇਸ਼ ਤੇ ਸੂਬੇ ਦਾ ਨਾਂ ਰੋਸ਼ਨ ਕਰ ਰਹੇ ਹਨ, ਫਿਰ ਕੁੜੀਆਂ ਕਿੱਥੇ ਪਿੱਛੇ ਰਹਿਣ ਵਾਲੀਆਂ ਹਨ। ਇਸੇ ਤਰ੍ਹਾਂ ਹੁਣ ਪੰਜਾਬਣ 23 ਸਾਲਾਂ ਜਸਕੀਰਤ ਸੈਣੀ ਨੇ ਇਟਲੀ ਦੇ ਲੰਬਾਰਦੀਆ ਸੂਬੇ ਵਿਚ ਲੋਕਲ ਪੁਲਿਸ (ਪੁਲੀਸੀਆ ਲੋਕਾਲੇ) ਵਿਚ ਭਰਤੀ ਹੋ ਕੇ ਆਪਣੇ ਭਾਈਚਾਰੇ ਦਾ ਮਾਣ ਵਧਾਇਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਡਾ. ਏ. ਐੱਲ. ਜੇ. ਰਾਓ ਨੂੰ ਇੱਕ ਚੈਰੀਟੇਬਲ ਟਰੱਸਟ ਵੱਲੋਂ 'ਕਿਰਤ ਕਮਾਈ ਐਵਾਰਡ' ਦੇ ਕੇ ਸਨਮਾਨਿਆ ਗਿਆ। ਜ਼ਿਕਰਯੋਗ ਹੈ ਕਿ ਡਾ. ਰਾਓ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਮੋਢੀ ਅਧਿਆਪਕਾਂ ਵਿੱਚੋਂ ਇੱਕ ਸਨ।
ਹਿਮਾਚਲ ਪ੍ਰਦੇਸ਼ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਸ ਦੇ ਉਦਘਾਟਨ ਲਈ ਪ੍ਰਸਤਾਵ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MORTH) ਨੂੰ ਭੇਜ ਦਿੱਤਾ ਹੈ।