ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਕੰਪਿਊਟਰ ਖੇਤਰ ਨਾਲ ਸੰਬੰਧਤ ਨਾਮਵਰ ਹਸਤੀ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਇਆ ਗਿਆ।