Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Kirtan

ਗੁਰਦੂਵਾਰਾ ਸਾਹਿਬ ਭੂਟਾਲ ਕਲਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

ਅਕਾਲ ਸਹਾਇ ਅਕੈਡਮੀ ਦੇ ਬੱਚਿਆਂ ਵੱਲੋਂ ਪੰਜ ਪਿਆਰਿਆਂ ਵਜੋਂ ਨਿਭਾਈ ਸੇਵਾ 

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਰਵਾਨਾ ਹੋਇਆ

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਈ।

ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ ਵਿਖੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵੱਲੋਂ 13 ਨਵੰਬਰ ਨੂੰ ਨਗਰ ਕੀਰਤਨ ਦਾ ਆਜੋਯਨ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਇੱਥੋਂ ਦੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ

ਸ਼੍ਰੀ ਗੁਰੂ ਰਾਮਦਾਸ ਜੀ ਦੇ 490 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਕੀਰਤਨ ਸਮਾਗਮ ਕਰਵਾਇਆ

ਅਜਿਹੇ ਗੁਰਮਤਿ ਸਮਾਗਮ ਕਰਵਾਉਣੇ ਅਜੋਕੇ ਸਮੇਂ ਦੀ ਮੁੱਖ ਲੋੜ : ਭਾਈ ਹਰਜਿੰਦਰ ਸਿੰਘ/ਪ੍ਰਿੰਸੀਪਲ ਸੁਖਵੰਤ ਸਿੰਘ

 

ਦੁਰਗਾ ਅਸ਼ਟਮੀ ਮੌਕੇ ਵੂਮੈਨ ਕਲੱਬ ਵਲੋਂ ਕੀਰਤਨ ਸਮਾਗਮ ਆਯੋਜਿਤ 

ਧਾਰਮਿਕ ਸਮਾਗਮ ਅਜੋਕੀ ਪੀੜ੍ਹੀ ਨੂੰ ਵਿਰਸੇ ਨਾਲ ਜੋੜਦੇ ਹਨ -- ਕਾਂਤਾ ਪੱਪਾ 

18 ਨੂੰ ਕਰਵਾਇਆ ਜਾਵੇਗਾ ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਮਤਿ ਕੀਰਤਨ ਸਮਾਗਮ

ਸੁਸਾਇਟੀ ਵਲੋਂ ਸਮਾਗਮ ਸਬੰਧੀ ਕਾਰਡ ਕੀਤਾ ਗਿਆ ਜਾਰੀ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। 

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਗੁਰਦੁਆਰਾ ਸਾਹਿਬ ਵਿਖੇ ਹੋਣਗੇ ਵਾਲੇ ਧਾਰਮਕ ਸਮਾਗਮ ਸਬੰਧੀ ਪੋਸਟਰ ਰਿਲੀਜ਼

ਵੈਸਾਖੀ ਮੌਕੇ ਪਟਿਆਲਾ ਸ਼ਹਿਰ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਵਿਧਾਇਕ ਅਜੀਤਪਾਲ ਕੋਹਲੀ ਨੇ ਅਨਾਰਦਾਨਾ ਚੌਂਕ ਵਿੱਚ ਸਟੇਜ ਲਗਾਕੇ ਕੀਤਾ ਸ਼ਰਧਾ ਨਾਲ ਸਵਾਗਤ

ਸਤੀ ਮਾਤਾ ਮਹਿਲਾ ਸੰਕੀਰਤਨ ਮੰਡਲੀ ਨੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਸਤੀ ਮਾਤਾ ਮਹਿਲਾ ਸੰਕੀਰਤਨ ਮੰਡਲੀ ਵੱਲੋਂ ਪ੍ਰਿੰਸੀਪਲ ਸੁਸ਼ਮਾ ਰਾਣੀ ਦੀ ਅਗਵਾਈ ਹੇਠ ਲੋੜਵੰਦ ਵਿਦਿਆਰਥੀਆਂ ਦੀ ਮਦਦ 

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਸ਼੍ਰੋਮਣੀ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਛੱਤਰ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ।

ਵਾਲਮੀਕ ਆਸ਼ਰਮ ਮੋਗਾ ਵੱਲੋਂ ਗੁਰੂ ਰਵਿਦਾਸ ਜੀ ਦੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਗੁਰੂ ਰਵਿਦਾਸ ਧਾਰਮਿਕ ਕਮੇਟੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਭਗਤ ਬਾਬਾ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ। 

ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ

ਗੁਰਦੁਆਰਾ ਪ੍ਰਬੰਧਕਾਂ ਨੇ ਸੰਤ ਮਹਾਂਪੁਰਸ਼ਾਂ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ

ਖਾਲੜਾ ਦੇ ਧੰਨ ਭਾਈ ਜਗਤਾ ਜੀ ਤੋਂ ਸਰਬੰਸਦਾਨੀ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਕਾਸ਼ ਪੁਰਬ ਦਿਹਾੜੇ ਸਮਰਪਿਤ ਨਗਰ ਕੀਰਤਨ

ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 357 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹੱਦੀ ਕਸਬਾ ਖਾਲੜਾ ਦੇ ਗੁਰਦੁਆਰਾ ਭਾਈ ਜਗਤਾ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਹੀ ਵਿੱਚ ਵਿਸ਼ਾਲ ਨਗਰ ਕੀਤਰਨ ਕੱਢਿਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾ ਨੇ ਹਿਸਾ ਲੇ ਗੁਰੂ ਸਾਹਿਬ ਦੀ ਪਾਲਕੀ ਦੇ ਨਾਲ ਨਾਲ ਚਲ ਬਾਣੀ ਦੇ ਜਸ ਗਾਏ

ਸਬ ਤਹਿਸੀਲ ਮਾਜਰੀ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਇੱਥੋਂ ਨੇੜਲੇ ਕਸਬੇ ਮਾਜਰੀ ਦੇ ਬਲਾਕ ਚੌਂਕ ਵਿਖੇ ਸਥਿਤ ਸਬ ਤਹਿਸੀਲ ਮਾਜਰੀ ਦੇ ਸਮੁੱਚੇ ਸਟਾਫ਼ ਵੱਲੋਂ ਅੱਜ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਅਤੇ ਇਲਾਕਾ ਵਾਸੀ ਸੰਗਤਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਂਹਾਂ ਸਾਹਿਬਜਾਦਿਆਂ ਅਤੇ ਸਮੁੱਚੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਜਾਏ ਗਏ 

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਗਰ ਕੀਰਤਨ ਮੌਕੇ 'ਸਦਗੁਰੂ ਕਬੀਰ ਸੈਨਾ ਪੰਜਾਬ' ਨੇ ਬਿਸਕੁਟਾਂ ਦਾ ਲੰਗਰ ਲਗਾਇਆ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਨਵੰਬਰ ਦਿਨ ਸ਼ਨੀਵਾਰ ਨੂੰ ਸ਼ੋਭਾ ਯਾਤਰਾ 'ਚ 'ਸਦਗੁਰੂ ਕਬੀਰ ਸੈਨਾ ਪੰਜਾਬ' ਵੱਲੋਂ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ।

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।

ਖ਼ਾਲਸਾ ਸਾਜਨਾ ਦਿਵਸ (Khalsa Sajna Divas) ਸੰਬੰਧੀ ਨਗਰ ਕੀਰਤਨ ਸਜਾਇਆ

ਐਸ.ਏ.ਐਸ. ਨਗਰ : ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਖਾਲਸੇ ਦੇ ਸਥਾਪਨਾ ਦਿਵਸ ਸਬੰਧੀ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।