Friday, April 18, 2025

KisanMor

ਸੁਪਰੀਮ ਕੋਰਟ ਵੱਲੋਂ ਕਿਸਾਨੀ ਮੁੱਦਿਆਂ 'ਤੇ ਗਠਿਤ ਕਮੇਟੀ ਖਨੌਰੀ ਕਿਸਾਨ ਮੋਰਚੇ 'ਤੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੀ

ਡੱਲੇਵਾਲ ਨੇ ਕਿਹਾ ਕਿ ਜਦ ਤੱਕ ਵਾਹਿਗੁਰੂ ਦਾ ਆਸ਼ੀਰਵਾਦ ਹੈ, ਉਦੋਂ ਤੱਕ ਉਹਨਾਂ ਨੂੰ ਕੁਝ ਨਹੀਂ ਹੋਵੇਗਾ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਖਤਮ ਕਰਨ ਤੇ ਵੀ ਉਨ੍ਹਾਂ ਦੇ ਸਾਰੇ ਅੰਗ 100% ਕੰਮ ਨਾ ਕਰ ਸਕਣ: ਮੈਡੀਕਲ ਟੀਮ ਕਿਸਾਨ ਮੋਰਚਾ 

ਪੁਲਿਸ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਪੋਜੀਟਿਵ ਰਹੀ, ਪਰ ਮੈਡੀਕਲ ਸਹੂਲਤ ਲਈ ਮਨਾਉਣ ਵਿੱਚ ਨਾਕਾਮ।

ਜਗਜੀਤ ਸਿੰਘ ਡੱਲੇਵਾਲ ਦੇ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਰਿਪੋਰਟ ਦੇਸ਼ ਦੇ ਅੱਗੇ ਜਨਤਕ ਕੀਤੀ ਜਾਵੇ: ਕਿਸਾਨ ਮੋਰਚਾ ਖਨੌਰੀ ਬਾਰਡਰ

ਸ. ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ਉੱਪਰ ਜਾਰੀ ਰਿਹਾ

ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ ਡੱਲੇਵਾਲ ਦੀ ਹਾਲਤ: ਮੈਡੀਕਲ ਟੀਮ ਕਿਸਾਨ ਮੋਰਚਾ 

ਖਨੌਰੀ ਬਾਰਡਰ ਤੇ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਕਿਸਾਨਾਂ ਨੇ ਨਹੀਂ ਖਾਧੀ ਰੋਟੀ ਅਤੇ ਨਾ ਮੱਚਿਆ ਚੁੱਲਾ।

ਅਸੀਂ ਦਿੱਲੀ ਜਾਣ ਲਈ ਹੀ ਘਰੋਂ ਨਿਕਲੇ ਸੀ : ਡੱਲੇਵਾਲ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਨ੍ਹਾਂ ਹੁਕਮਾਂ ਦੀ ਸ਼ਲਾਘਾ ਕੀਤੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਇਕ ਹਫ਼ਤੇ ਦੇ ਅੰਦਰ ਅੰਦਰ ਖੋਲ੍ਹਣ ਦੇ ਹੁਕਮ

 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਸ਼ੰਭੂ ਬਾਰਡਰ ਨੂੰ ਖੋਲ੍ਹਿਆ ਜਾਵੇ ਅਤੇ ਕੌਮੀ ਮਾਰਗ ’ਤੇ ਲਗਾਏ ਹੋਏ ਬੈਰੀਕੇਡ ਹਟਾਉਣ ਲਈ ਵੀ ਆਖਿਆ ਗਿਆ ਹੈ।

ਸ਼ੰਭੂ ਬਾਰਡਰ ਧਰਨੇ ’ਤੇ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ 20 ਤੋਂ 22 ਫਰਵਰੀ ਤੱਕ ਮਹਾਰਾਣਾ ਟੋਲ ਪਲਾਜ਼ਾ ਕੀਤਾ ਜਾਵੇਗਾ ਟੋਲ ਮੁਕਤ

ਅੱਜ ਸੰਯੁਕਤ ਕਿਸਾਨ ਮੋਰਚਾ ਮਲੇਰਕੋਟਲਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਹੋਈ,ਜਿਸ ਵਿੱਚ ਫੈਸਲਾ ਕੀਤਾ ਗਿਆ

ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਮਾਲੇਰਕੋਟਲਾ ਵਿਖੇ ਟਰੈਕਟਰ ਮਾਰਚ

ਸਯੁੰਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਮਾਲੇਰਕੋਟਲਾ ਵਿਖੇ ਟਰੈਕਟਰ ਤੇ ਸਕੂਟਰ - ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮਾਰਚ ਦੀ ਅਗਵਾਈ ਬੂਟਾ ਖਾਂ ਸਗੈਣ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ: ਮਹੁੰਮਦ ਖ਼ਲੀਲ ਦਲੇਲਗੜ ਅਤੇ ਨਰਿੰਦਰ ਕੁਮਾਰ ਪ੍ਰਧਾਨ ਪੀ,ਐਸ,ਈ,ਬੀ,ਇੰਪਲਾਇਜ ਫੈਡਰੇਸ਼ਨ (ਏਟਕ) ਆਦਿ ਨੇ ਕੀਤੀ।