ਪੁਲਿਸ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਪੋਜੀਟਿਵ ਰਹੀ, ਪਰ ਮੈਡੀਕਲ ਸਹੂਲਤ ਲਈ ਮਨਾਉਣ ਵਿੱਚ ਨਾਕਾਮ।
ਸ. ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ਉੱਪਰ ਜਾਰੀ ਰਿਹਾ
ਖਨੌਰੀ ਬਾਰਡਰ ਤੇ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਕਿਸਾਨਾਂ ਨੇ ਨਹੀਂ ਖਾਧੀ ਰੋਟੀ ਅਤੇ ਨਾ ਮੱਚਿਆ ਚੁੱਲਾ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਨ੍ਹਾਂ ਹੁਕਮਾਂ ਦੀ ਸ਼ਲਾਘਾ ਕੀਤੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਸ਼ੰਭੂ ਬਾਰਡਰ ਨੂੰ ਖੋਲ੍ਹਿਆ ਜਾਵੇ ਅਤੇ ਕੌਮੀ ਮਾਰਗ ’ਤੇ ਲਗਾਏ ਹੋਏ ਬੈਰੀਕੇਡ ਹਟਾਉਣ ਲਈ ਵੀ ਆਖਿਆ ਗਿਆ ਹੈ।
ਅੱਜ ਸੰਯੁਕਤ ਕਿਸਾਨ ਮੋਰਚਾ ਮਲੇਰਕੋਟਲਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਹੋਈ,ਜਿਸ ਵਿੱਚ ਫੈਸਲਾ ਕੀਤਾ ਗਿਆ