Thursday, September 19, 2024

KisanUnion

ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਅਨਾਜ ਮੰਡੀ ਮਜਦੂਰ ਯੂਨੀਅਨ

ਨਹਿਰੀ ਪਾਣੀ ਪਹੁੰਚਾਉਣ ਦਾ ਪੰਜਾਬ ਸਰਕਾਰ ਦਾ ਦਾਅਵਾ ਪੂਰੀ ਤਰ੍ਹਾਂ ਰਿਹਾ ਫੇਲ : ਕਿਰਤੀ ਕਿਸਾਨ ਯੂਨੀਅਨ

ਕਿਰਤੀ ਕਿਸਾਨ ਯੂਨੀਅਨ ਜਿਲਾ ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ  ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ

ਕਿਸਾਨ ਯੂਨੀਅਨਾਂ ਵੱਲੋਂ ਮੁਸਲਿਮ ਭਾਈਚਾਰੇ ਨਾਲ ਰੋਜ਼ਾ ਇਫਤਾਰੀ ਦਾ ਆਯੋਜਨ

ਕਿਸਾਨ ਅੰਦੋਲਨ-2.0 ਸ਼ੰਭੂ ਦੀ ਦਿਲਚਸਪ ਤਸਵੀਰ ਦੇਸ਼ ਵਿੱਚ ਧਰਮ, ਜਾਤ, ਰੰਗ, ਨਸਲ, ਭਾਸ਼ਾ ਦੇ ਅਧਾਰ ‘ਤੇ ਵੰਡੀਆਂ ਪਾਉਣ ਵਾਲੇ ਕਦੇ ਵੀ ਸਫਲ ਨਹੀਂ ਹੋਣਗੇ-ਘੁਮਾਣਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਨਾਹਰ ਸਿੰਘ ਹਥਨ ਦੇ ਅੰਤਿਮ ਅਰਦਾਸ ਸਮਾਗਮ ਹੋਇਆ 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਝਵਾਨ ਆਗੂ ਨਾਹਰ ਸਿੰਘ ਹਥਨ ਦੇ ਅੰਤਿਮ ਅਰਦਾਸ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਆਗੂ ਨਿਰਮਲ ਸਿੰਘ ਅਲੀਪੁਰ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ, ਗੁਰਪ੍ਰੀਤ ਸਿੰਘ ਹਥਨ , ਸਾਬਕਾ ਤਹਿਸੀਲਦਾਰ ਨਰਿੰਦਰਪਾਲ ਸਿੰਘ ਹਥਨ ਅਤੇ ਮਜ਼ਦੂਰ ਆਗੂ ਮੇਜਰ ਸਿੰਘ ਹਥਨ ਅਤੇ ਸਾਰੀਆ ਪਿੰਡ ਇਕਾਈਆਂ ਦੇ ਆਗੂ ਅਰਦਾਸ ਵਿੱਚ ਸ਼ਾਮਲ ਹੋਏ

ਭਾਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ ਤੀਜੇ ਦਿਨ ਹੋਰ ਭਰਵੇ ਹੋਏ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ 'ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ ਤੀਜੇ ਦਿਨ ਹੋਰ ਭਰਵੇ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ - ਉਗਰਾਹਾਂ, ਕੋਕਰੀ 

ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ।

ਨਾਹਰ ਸਿੰਘ ਹਥਨ ਦਾ ਦਿਹਾਂਤ ਪਰਿਵਾਰ ਨਾਲ ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਲੰਮੇ ਸਮੇਂ ਤੋਂ ਜੁੜੇ ਨਾਹਰ ਸਿੰਘ ਹਥਨ ਦਾ ਬੀਤੀ ਰਾਤ ਅਕਾਲ ਚਲਾਨਾ ਕਰ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਧਾਨ ਚਰਨਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਹਥਨ ਨੇ ਦੱਸਿਆ

ਭਾਰਤੀ ਕਿਸਾਨ ਯੂਨੀਅਨ ਨੇ ਨਿਊਜ਼ ਕਲਿੱਕ `ਤੇ ਦਰਜ ਐਫਆਈਆਰ ਸਬੰਧੀ ਮਾਲੇਰਕੋਟਲਾ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਰੋਸ ਧਰਨਾ ਲਗਾਕੇ ਐਫ਼ ਆਈ ਆਰ ਦੀਆਂ ਕਾਪੀਆਂ ਸਾੜੀਆਂ ਗਈਆਂ।