ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।
549.89 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਉੱਪਰ 44 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ
ਸਿਹਤ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਨਗਰ ਨਿਗਮ ਟੀਮ ਦੇ ਨਾਲ ਸਾਰੇ ਭੋਜਨ ਪਦਾਰਥ ਵਿਕਰੇਤਾਵਾਂ/ਥਾਵਾਂ ਦਾ ਨਿਯਮਤ ਤੌਰ 'ਤੇ ਸਫਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਨਿਰੀਖਣ ਕਰਨ ਦੇ ਨਿਰਦੇਸ਼
ਮੋਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ