Thursday, September 19, 2024

KrishiVigyan

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਆਂਗਨਵਾੜੀ ਵਰਕਰਾਂ ਲਈ ਲਗਾਇਆ ਗਿਆ ਸਿਖਲਾਈ ਕੈਂਪ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਜਿਲ੍ਹਾ ਫਤਿਹਗੜ੍ਹ ਸਾਹਿਬ ਵਲੋਂ ਵੱਖ-ਵੱਖ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਜ਼ ਲਈ ਕੈਂਪ ਲਗਾਇਆ ਗਿਆ। 

ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਇਆ ਗਿਆ ਸਿਖਲਾਈ ਪ੍ਰੋਗਰਾਮ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੇਂਡੂ ਨੌਜਵਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਬਾਗਬਾਨੀ ਫਸਲਾਂ ਲਈ ਪਨੀਰੀ ਤਿਆਰ ਕਰਨ

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਵਿਖੇ “ਵਿਗਿਆਨਿਕ ਮੁਰਗੀ ਪਾਲਣ” ਦਾ ਸਿਖਲਾਈ ਕੋਰਸ ਆਯੋਜਿਤ 

ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੇ ਵਿਖੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਾਫ ਸਫਾਈ ਦੇ ਪਦਾਰਥ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ 9 ਜੁਲਾਈ ਤੋਂ ਸ਼ੁਰੂ

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਗ੍ਰਹਿ ਵਿਗਿਆਨ ਵਿਭਾਗ ਵਿਖੇ ਸਰਫ਼, ਸਾਬਣ ਅਤੇ ਸਾਫ ਸਫਾਈ ਦੇ ਹੋਰ ਪਦਾਰਥ ਤਿਆਰ ਕਰਨ ਸਬੰਧੀ 09 ਜੁਲਾਈ ਤੋਂ 16 ਜੁਲਾਈ ਤੱਕ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਮੁਰਗੀ ਪਾਲਣ”ਵਿਸ਼ੇ ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਸ਼ਵ ਦੁੱਧ ਦਿਵਸ ਮਨਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਦੁੱਧ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਗਰਮੀ ਰੁੱਤ ਦੇ ਫਲਾਂ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਸਿਖਲਾਈ ਕੋਰਸ ਵਿੱਚ 12 ਕਿਸਾਨ ਬੀਬੀਆਂ ਨੇ ਲਿਆ ਭਾਗ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਧੀਨ ਸਥਾਪਤ ਕੀਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ

27 ਮਈ ਤੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਫਲਾਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ

ਸਵੇਰੇ 10:00 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ, ਸਮਸ਼ੇਰ ਨਗਰ ਵਿਖੇ ਪਹੁੰਚ ਸਕਦੇ ਹਨ

ਪੀ.ਆਰ. 126 ਝੋਨੇ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿੱਕਰੀ ਲਈ ਉਪਲਬਧ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿਚ ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ਤੇ ਕੀਤੀ ਜਾਣੀ ਹੈ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜ ਦਿਨਾਂ ਫੁਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ

ਕੇ. ਵੀ. ਕੇ. ਵੱਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਬਾਰੇ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਜੀਸਸ ਸੇਵੀਅਰ ਸਕੂਲ, ਸਰਹਿੰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ

ਨਿਰੰਤਰ ਆਮਦਨ ਲਈ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਓ : ਡਾ. ਗੋਸਲ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ

ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ। 

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ 

 ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਰਹਿਨੁਮਾਈ ਹੇਠ ਕੇ.ਵੀ.ਕੇ. ਫਾਰਮ, ਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ ਨੇ ਭਾਗ ਲਿਆ। 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। 

ਸਰਕਾਰੀ ਹਾਈ ਸਕੂਲ ਅੱਲੀਵਾਲ ਲੁਧਿਆਣਾ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਰਕਾਰੀ ਹਾਈ ਸਕੂਲ ਅੱਲੀਵਾਲ (ਲੁਧਿਆਣਾਂ) ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

 ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ।

ਸਕੂਲੀ ਵਿਦਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਤੋਂ ਕਰਵਾਇਆ ਜਾਣੂ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੂਦੇਨ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਖੇਤੀਬਾੜੀ ਸਬੰਧੀ ਹਾਸਲ ਕੀਤੀ ਜਾਣਕਾਰੀ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਦੀ ਕਿੱਤਾ ਮੁਖੀ ਸਿਖਲਾਈ ਦੇਣ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਇੱਕ ਹਫਤੇ ਦਾ ਬੱਕਰੀ ਪਾਲਣ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਿੰਡਾਂ ਦੇ 25 ਕਿਸਾਨਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ

ਵਿਸ਼ਵ ਭੂਮੀ ਦਿਵਸ ਦੇ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਪਿੰਡ ਚਪੜ ਵਿਖੇ ‘ਮਿੱਟੀ ਅਤੇ ਪਾਣੀ: ਜੀਵਨ ਦਾ ਸਰੋਤ’ ਦੇ ਸੁਨੇਹੇ ਨਾਲ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ 50 ਕਿਸਾਨਾਂ ਨੇ ਸ਼ਿਰਕਤ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਸਬੰਧੀ ਸਕੂਲ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੌਜਾ, ਪਟਿਆਲਾ ਵਿਖੇ ਕਰਵਾਇਆ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਦੁਧਾਰੂ ਪਸ਼ੂਆਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ