Friday, November 22, 2024

KuldeepSinghDhaliwal

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ

ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ।

ਪੰਜਾਬੀ ਨੌਜਵਾਨਾਂ ਨੂੰ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ : ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਦਿੱਤਾ ਸੱਦਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਆਜ਼ਾਦੀ ਘੁਲਾਟੀਆਂ ,ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ ਸ਼ਖਸੀਅਤਾਂ ਦਾ ਕੀਤਾ ਸਨਮਾਨ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ -ਕੋਟਿ ਪ੍ਰਣਾਮ ਕਰਦਿਆ ਕੈਬਨਿਟ ਮੰਤਰੀ ਨੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸੀਅਤਾਂ ਦਾ ਵੀ ਸਨਮਾਨ

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਪਠਾਨਕੋਟ, ਐਸ.ਬੀ.ਐਸ ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਫਿਰੋਜਪੁਰ ਵਿਖੇ ਕ੍ਰਮਵਾਰ 3, 9, 16 ਅਤੇ 22 ਫ਼ਰਵਰੀ ਨੂੰ ਹੋਣਗੇ ਮਿਲਣੀ ਸਮਾਗਮ
 

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ

ਨਗਰ ਨਿਗਮ ਚੋਣਾ ਲਈ ਆਪ ਨੇ ਕੀਤੀਆਂ ਤਿਅਰੀਆਂ ਸੁਰੂ

ਮਾਝੇ ਦੇ ਨਿਧੜਕ ਜਰਨੈਲ ਕੈਬਨਿਟ ਮੰਤਰੀ ਕਲਦੀਪ ਸਿੰਘ ਧਾਲੀਵਾਲ ਨੇ ਜਿਲ੍ਹੇ ਦੀ ਸਮੁੱਚੀ ਲੀਡਰਸਿਪ ਨਾਲ ਕੀਤੀ ਹੰਗਾਮੀ ਮੀਟਿੰਗ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ।
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ।

ਅਮਰੀਕਾ ‘ਚ ਫੜਿਆ ਗਿਆ ਗੈਂਗ.ਸਟਰ ਧਰਮਨਜੋਤ ਸਿੰਘ, ਮੂਸੇਵਾਲਾ ਕਤਲ.ਕਾਂਡ ਲਈ ਮੁਹੱਈਆ ਕਰਵਾਏ ਸਨ ਹਥਿਆਰ

ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਕਿਹਾ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ