ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।