ਕਿਹਾ, ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ
ਕੋਟਕਪੂਰਾ 'ਚ 16.62 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 13.60 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ
ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ, ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਚੱਲ ਰਹੀ ਹੜਤਾਲ ਦੌਰਾਨ ਕੋਟਕਪੂਰਾ ਵਿੱਚ ਉਮੀਦ ਦੀ ਕਿਰਨ ਉੱਭਰ ਕੇ ਸਾਹਮਣੇ ਆਈ ਹੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕਿਹਾ, ਖੇਤੀਬਾੜੀ ਦੇਸ਼ ਦੀ ਰੀਡ ਦੀ ਹੱਡੀ
ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਉਰਦੂ ਅਕਾਦਮੀ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ ਫਲਾਓ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਵਰਗ ਨੂੰ ਆਪਣੀ ਮਿੱਠੀ ਭਾਸ਼ਾ ਉਰਦੂ ਨਾਲ ਜੋੜ ਕੇ ਰੱਖਿਆ ਜਾ ਸਕੇ ।
ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandwan) ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. (MSP) ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. (MSP) 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।
ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਰਦ ਰੁੱਤ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ ਅੱਜ ਬੁੱਧਵਾਰ ਨੂੰ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ। ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ,
ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ