Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Ladakh

ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖ

ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ

ਪਟਿਆਲਾ ਫਰੈਂਡਜ਼ ਆਫ ਲੱਦਾਖ ਵੱਲੋਂ ਹਿਮਾਲਿਆ ਨੂੰ ਬਚਾਉਣ ਤੇ ਡਾ. ਸੋਨਮ ਵੰਗਚੁਕ ਦੇ ਹੱਕ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ

ਪ‌ਟਿਆਲਾ ਫਰੈਂਡਜ਼ ਆਫ ਲੱਦਾਖ ਸੰਗਠਨ ਦੇ ਮੈਂਬਰਾਂ ਵੱਲੋਂ ਹਿਮਾਲਿਆ ਨੂੰ ਬਚਾਉਣ ਅਤੇ ਇਸ ਟੀਚੇ ਦੀ ਪ੍ਰਾਪਤੀ ਵਾਸਤੇ 12 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਡਾ. ਸੋਨਮ ਵੰਗਚੁਕ ਦੀ ਹਮਾਇਤ ਵਿਚ ਇਥੇ ਬਾਰਾਂਦਰੀ ਦੇ ਸਾਹਮਣੇ ਸਟੇਟ ਆਫ ਇੰਡੀਆ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ

ਲਦਾਖ਼ ਵਿਚ ਸੈਲਾਨੀਆਂ ਨੇ ਫੈਲਾਇਆ ਕੂੜਾ, ਭਾਜਪਾ ਸੰਸਦ ਮੈਂਬਰ ਬੋਲੇ : ਇਹ ਸਾਡਾ ਘਰ, ਕੂੜੇਦਾਨ ਨਹੀਂ

ਸਾਡੀ ਫ਼ੌਜ ਕੋਲ ਹਰ ਚੁਨੌਤੀ ਦਾ ਮੂੰਹਤੋੜ ਜਵਾਬ ਦੇਣ ਦੀ ਸਮਰੱਥਾ : ਰਾਜਨਾਥ ਸਿੰਘ

ਰਖਿਆ ਮੰਤਰੀ ਰਾਜਨਾਥ ਸਿੰਘ ਨੇ ਪੂਰਬੀ ਲਦਾਖ਼ ਤੋਂ ਚੀਨ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਭਾਰਤ ‘ਗਲਵਾਨ ਵੀਰਾਂ’ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ ਅਤੇ ਦੇਸ਼ ਦੇ ਹਥਿਆਰਬੰਦ ਬਲ ਹਰ ਚੁਨੌਤੀ ਦਾ ਮੂੰਹਤੋੜ ਜਵਾਬ ਦੇਣ ਵਿਚ ਸਮਰੱਥ ਹਨ। ਲਦਾਖ਼ ਦੌਰੇ ਦੇ ਦੂਜੇ ਦਿਨ ਰਾਜਨਾਥ ਸਿੰਘ ਨੇ ਕਿਹਾ ਕਿ ਗੁਆਂਢੀ ਦੇਸ਼ਾਂ ਨਾਲ ਗੱਲਬਾਤ ਜ਼ਰੀਏ ਮੁੱਦਿਆਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਪਰ ਨਾਲ ਹੀ ਚੌਕਸ ਕੀਤਾ ਕਿ ਜੇ ਕੋਈ ਸਾਨੂੰ ਧਮਕਾਉਣ ਦੀ ਕੋਸ਼ਿਸ਼ ਕਰੇਗਾ ਤਾਂ ਭਾਰਤ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ, ‘ਦੇਸ਼ ਲਈ ਗਲਵਾਨ ਘਾਟੀ ਵਿਚ ਅਪਣੀਆਂ ਜਾਨਾਂ ਵਾਰਨ ਵਾਲੇ ਫ਼ੌਜੀਆਂ ਦੇ ਬਲੀਦਾਨ ਨੂੰ ਭਾਰਤ ਕਦੇ ਨਹੀਂ ਭੁੱਲੇਗਾ।’