ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਦੇ ਦੋ ਮੈਂਬਰੀ ਵਫ਼ਦ ਨੂੰ ਪਟਿਆਲਾ ਜੇਲ ਵਿੱਚ ਨਜ਼ਰਬੰਦ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਨਾ ਕਰਨ ਦੇਣਾ ਮੰਦਭਾਗਾ ਹੈ