ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵੱਲੋਂ 'ਸਵਯਮ ਪ੍ਰਭਾ' ਬਾਰੇ ਵਿਸ਼ੇਸ਼ ਜਾਗਰੂਕਤਾ ਭਾਸ਼ਣ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ ਨੇ ਵਿਸ਼ੇਸ਼ ਤੌਰ ‘ਤੇ ਪੁੱਜਕੇ ਕੈੰਪ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।
ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਸ਼ਮੀਰੀ ਅਕਾਦਮਿਕ ਅਤੇ ਲੇਖਿਕਾ ਨਿਤਾਸ਼ਾ ਕੌਲ ਨੂੰ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੀ ਬਰਤਾਨੀਆਂ ਵਾਪਿਸ ਡਿਪੋਰਟ ਕਰ ਦਿੱਤਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ ਤੱਕ ਲਾਇਆ ਜਾਣ ਵਾਲਾ ਸਰਸ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ।
ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ