Tuesday, November 26, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Lauch

ਸੁਪਰੀਮ ਕੋਰਟ ਰਾਹੀਂ ਕੇਂਦਰ ਤੋਂ ਆਰ.ਡੀ.ਐਫ. ਦੇ 4220 ਕਰੋੜ ਰੁਪਏ ਜਲਦ ਮਿਲਣ ਦੀ ਆਸ-ਹਰਚੰਦ ਸਿੰਘ ਬਰਸਟ

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ 50 ਹਜ਼ਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਆਗ਼ਾਜ਼ ਪਟਿਆਲਾ ਜ਼ਿਲ੍ਹੇ ਤੋਂ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਦਾ 4220 ਕਰੋੜ ਰੁਪਏ ਰੋਕ ਕੇ ਸੂਬੇ ਨਾਲ ਬਹੁਤ ਧੱਕਾ ਕੀਤਾ ਹੈ 

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ ਕਿਹਾ, ਭਗਵੰਤ ਮਾਨ ਸਰਕਾਰ ਪੱਤਰਕਾਰੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ

ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ।